04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਵਾਇਰਲ ਆਡੀਓ ਨੂੰ ਲੈ ਕੇ ਜੈਇੰਦਰ ਕੌਰ ਨੇ ਦਾਇਰ ਕੀਤੀ ਪਟੀਸ਼ਨ

ਅਜੀਤ ਡੈਸਕ 05-12-2025

ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਤੋਂ ਵਾਇਰਲ ਹੋਈ ਇਕ ਆਡੀਓ ਕਲਿੱਪ ਜਿਸ ਵਿਚ ਉਨ੍ਹਾਂ ਨੂੰ ਕਥਿਤ ਤੌਰ 'ਤੇ ਕਹਿੰਦੇ ਸੁਣਿਆ ਗਿਆ ਸੀ ਕਿ ਭਾਜਪਾ ਦੇ ਵਰਕਰਾਂ ਅਤੇ ਉਮੀਦਵਾਰਾਂ ਉੱਪਰ ਧੱਕੇਸ਼ਾਹੀ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਰੋਕਿਆ ਜਾਵੇ ਤਾਂ ਜੋ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਾ ਕਰ ਸਕਣ | ਇਸ ਗੰਭੀਰ ਮਾਮਲੇ ਦੇ ਮੱਦੇਨਜ਼ਰ, ਭਾਜਪਾ ਦੀ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵਲੋਂ ਐਸ.ਐਸ.ਪੀ. ਪਟਿਆਲਾ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਹੈ | ਇਸ ਪਟੀਸ਼ਨ ਵਿਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਐਸ.ਐਸ.ਪੀ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ |

ਪਿਛਲੀ ਖ਼ਬਰ ਹਰ ਵਿਅਕਤੀ ਨੂੰ ਬਿਨਾਂ ਕਿਸੇ ਭੈਅ ਦੇ ਚੋਣਾਂ ਲੜਨ ਦਾ ਅਧਿਕਾਰ-ਹਰਪਾਲ ਸਿੰਘ ਚੀਮਾ 'ਆਪ' ਉਮੀਦਵਾਰਾਂ ਨੇ ਨਾਮਜ਼ਦਗੀ ਪੱ... ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਦੇ ਮੁੱਦੇ 'ਤੇ ਕੇਂਦਰ ਤੇ ਪੰਜਾਬ ਦੀਆਂ ਸੁਰਾਂ ਹੋਈਆਂ ਵੱਖੋ-ਵੱਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।