25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਅਜੀਤ ਡੈਸਕ 01-06-2025
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਬਲਦੇਵ ਸਿੰਘ ਪਿੰਡ ਗਿੱਲ (ਮੋਗਾ) ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਦੇ ਡਾਇਰੈਕਟਰ ਸੰਨੀ ਢੰਡ ਨੇ ਬਲਦੇਵ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਬਲਦੇਵ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ, ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗ੍ਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਸੁਧਾਰ ਤੋਂ ਬੋਪਾਰਾਏ ਕਲਾਂ ਸੜ੍ਹਕ ਚੌੜੀ ਕਰਨ ਦੇ ਨਾਂਅ 'ਤੇ ਦਰੱਖ਼ਤਾਂ ਦੀ ਕਟਾਈ ਨਿਸ਼ਾਨਦੇਹੀ 'ਤੇ ਰੁਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।