27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦੇਸ਼ ਭਗਤ ਕਾਲਜ ਮੋਗਾ ਦੇ ਬੀ.ਐਸ.ਸੀ.ਐਫ.ਟੀ. ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 03-09-2025
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਬੀ.ਐਸ.ਸੀ. (ਐਫ.ਟੀ.) ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਮਨਰਾਜਦੀਪ ਕੌਰ ਨੇ 9.43 ਐਸ. ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਰਣਦੀਪ ਕੌਰ ਨੇ 8.43 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਸਰਾ ਅਤੇ ਸੁਖਜੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ 8.29 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਨੇ ਹੜ੍ਹਾਂ ਨੂੰ ਦੇਖਦੇ ਹੋਏ 5 ਸਤੰਬਰ ਦਾ ਅਧਿਆਪਕ ਦਿਵਸ ਪਾਇਆ ਅੱਗੇ <br/> ਅਗਲੀ ਖ਼ਬਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਖੇਤਰਾਂ 'ਚ ਰਾਹਤ ਕਾਰਜ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।