04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਅਜੀਤ ਡੈਸਕ 05-12-2025
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਉੱਘੀ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਬਾਬਾ ਜੀਤ ਸਿੰਘ ਮਲੋ ਸ਼ਹੀਦ ਵਾਲਿਆਂ ਦੀ ਪ੍ਰੇਰਨਾ ਸਦਕਾ ਚਮਕੌਰ ਸਿੰਘ ਜੈਦ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ ਦੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਕੋਟੀਆਂ ਤਕਸੀਮ ਕੀਤੀਆਂ ਗਈਆਂ | ਇਸ ਮੌਕੇ ਹੈੱਡ ਮੈਮ. ਵੀਰਪਾਲ ਕੌਰ, ਹੈੱਡ ਮੈਮ. ਸਰਕਾਰੀ ਪ੍ਰਾਇਮਰੀ ਸਕੂਲ ਸੈਦੋਕੇ ਨੀਰੂ ਬਾਲਾ, ਮਾਸਟਰ ਜਸਵਿੰਦਰ ਸਿੰਘ, ਮੈਮ. ਕਰਮਜੀਤ ਕੌਰ ਧਾਲੀਵਾਲ, ਮੈਮ ਗੁਰਪ੍ਰੀਤ ਕੌਰ, ਇੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਮੀਤ ਕੌਰ , ਰਿਤੂ ਰਾਣੀ, ਦਮਨਜੀਤ ਕੌਰ, ਜਗਸੀਰ ਸਿੰਘ, ਸਵਿੰਦਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਹੈੱਡ ਮੈਮ. ਵੀਰਪਾਲ ਕੌਰ ਅਤੇ ਸਮੂਹ ਸਟਾਫ਼ ਵਲੋਂ ਬਾਬਾ ਜੀਤ ਸਿੰਘ ਅਤੇ ਚਮਕੌਰ ਸਿੰਘ ਜੈਦ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਕੂਲੀ ਵੈਨਾਂ 'ਤੇ ਲਗਾਏ ਰਿਫ਼ਲੈਕਟਰ ਅਗਲੀ ਖ਼ਬਰ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੀ ਬਰਸੀ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।