04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜਥੇਦਾਰ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਦੀ ਮੌਤ 'ਤੇ ਹਲਕੇ ਦੀ ਅਕਾਲੀ ਲੀਡਰਸ਼ਿਪ ਨੇ ਮਾਹਲਾ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਅਜੀਤ ਡੈਸਕ 05-12-2025
ਠੱਠੀ ਭਾਈ, 4 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਸਤਿਕਾਰਯੋਗ ਪਿਤਾ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਤੇ ਜਸਪ੍ਰੀਤ ਸਿੰਘ ਮਾਹਲਾ ਦੇ ਦਾਦਾ ਜੀ ਸੁਖਦੇਵ ਸਿੰਘ ਸੰਧੂ ਜੋ ਪਿਛਲੇ ਦਿਨੀਂ ਸਦੀਂਵੀ ਵਿਛੋੜਾ ਦਿੰਦਿਆਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ 'ਚ ਸੋਗ ਦੀ ਲਹਿਰ ਦੌੜ ਗਈ | ਉਨ੍ਹਾਂ ਦੀ ਮੌਤ 'ਤੇ ਮਾਹਲਾ ਪਰਿਵਾਰ ਨਾਲ ਸਾਬਕਾ ਸੰਸਦੀ ਸਕੱਤਰ ਮਨਪ੍ਰੀਤ ਸਿੰਘ ਬਰਾੜ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਮੋਗਾ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਮੋਗਾ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਨਿਧੜਕ ਸਿੰਘ ਬਰਾੜ ਮੋਗਾ, ਰਣਵਿੰਦਰ ਸਿੰਘ ਪੱਪੂ ਰਾਮੰੂਵਾਲਾ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਸ਼ੇਰ ਸਿੰਘ ਮੰਡ ਜਰਨਲ ਸਕੱਤਰ ਸ਼੍ਰੋਮਣੀ ਕਮੇਟੀ, ਗੁਰਮੇਲ ਸਿੰਘ ਸਿੱਧੂ, ਰਾਜਵੰਤ ਸਿੰਘ ਮਾਹਲਾ, ਜਗਦੀਪ ਛਾਬੜਾ, ਚਰਨਜੀਤ ਸਿੰਘ ਝੰਡੇਆਣਾ, ਗੋਵਰਧਨ ਪੋਪਲੀ, ਜਰਨੈਲ ਸਿੰਘ ਦੁੱਨੇਕੇ, ਕੁਲਦੀਪ ਸਿੰਘ ਜੋਗੇਵਾਲਾ, ਬਲਕਰਨ ਸਿੰਘ ਮਾਣੂੰਕੇ, ਬਾਲ ਕਿ੍ਸ਼ਨ ਬਾਲੀ, ਪਵਨ ਢੰਡ ਬਾਘਾ ਪੁਰਾਣਾ, ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਪ੍ਰਦੀਪ ਸਿੰਘ ਸਰਪੰਚ ਠੱਠੀ ਭਾਈ, ਕਾਕਾ ਬਰਾੜ ਬਾਘਾ ਪੁਰਾਣਾ, ਪਵਨ ਗੋਇਲ ਬਾਘਾ ਪੁਰਾਣਾ, ਬਿੰਦਰ ਮਨੀਲਾ ਜਗਰਾਉਂ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ, ਰਣਧੀਰ ਸਿੰਘ ਸਮਾਲਸਰ, ਮੱਖਣ ਸਿੰਘ ਲੰਡੇ, ਸੰਜੀਵ ਬਿੱਟੂ ਰੋਡੇ, ਸਰਕਲ ਪ੍ਰਧਾਨ ਇਕੱਤਰ ਸਿੰਘ ਥਰਾਜ, ਕਰਮ ਸਿੰਘ ਮਾਹਲਾ, ਦਿਲਬਾਗ ਸਿੰਘ ਮਾਹਲਾ, ਵਰਿੰਦਰ ਮਾਹਲਾ, ਮਨਦੀਪ ਸਿੰਘ ਰਾਜੇਆਣਾ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਜਗਮੋਹਨ ਸਿੰਘ ਜੈ ਸਿੰਘ ਵਾਲਾ, ਗੁਰਜੀਤ ਸਿੰਘ ਸਰਪੰਚ ਕੋਟਲਾ, ਇਕਬਾਲ ਸਿੰਘ ਵਾਲੀਆ ਸੁਖਾਨੰਦ, ਚਰਨਜੀਤ ਸਿੰਘ ਸਿੱਧੂ ਸੁਖਾਨੰਦ, ਨੰਬਰਦਾਰ ਜਗਸੀਰ ਸਿੰਘ ਸਿੱਧੂ ਸੇਖਾ ਕਲਾਂ, ਗੁਰਮੀਤ ਸਿੰਘ, ਛਿੰਦਰਪਾਲ ਸਿੰਘ ਮੱਲਕ ਆਦਿ ਨੇ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ |
ਪਿਛਲੀ ਖ਼ਬਰ ਸਰਪੰਚ ਲੰਗੇਆਣਾ, ਮੌੜ, ਕੋਟਲਾ ਤੇ ਹੋਰਨਾਂ ਨੇ ਮਾਹਲਾ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਅਗਲੀ ਖ਼ਬਰ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਕੂਲੀ ਵੈਨਾਂ 'ਤੇ ਲਗਾਏ ਰਿਫ਼ਲੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।