15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਜੀਤ ਕੌਰ ਚੰਦ ਨਵਾਂ ਤੇ ਕਸ਼ਮੀਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਬਾਘਾ ਪੁਰਾਣਾ, 8 ਦਸੰਬਰ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸਰਕਲ ਪ੍ਰਧਾਨ ਹਰਜੀਤ ਸਿੰਘ ਗਿੱਲ ਵਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਬਲਾਕ ਸੰਮਤੀ ਲਈ ਉਮੀਦਵਾਰ ਬਲਜੀਤ ਕੌਰ ਚੰਦ ਨਵਾਂ ਤੇ ਜ਼ਿਲ੍ਹਾ ਪ੍ਰੀਸ਼ਦ ਲੰਗੇਆਣਾ ਜੋਨ ਤੋਂ ਚੋਣ ਲੜ ਰਹੇ ਕਸ਼ਮੀਰ ਸਿੰਘ ਦੇ ਹੱਕ ਵਿਚ ਖੁੱਲ੍ਹਾ ਸਮਰਥਨ ਪ੍ਰਗਟਾਇਆ ਗਿਆ | ਆਪਣੇ ਸੰਬੋਧਨ 'ਚ ਹਰਜੀਤ ਸਿੰਘ ਗਿੱਲ ਨੇ ਕਿਹਾ ਕਿ ਦੋਵੇਂ ਉਮੀਦਵਾਰ ਸਾਫ਼-ਸੁਥਰੀ ਛਵੀ, ਲੋਕ ਸੇਵਾ ਦੇ ਜਜ਼ਬੇ ਤੇ ਹਲਕੇ ਦੀ ਤਰੱਕੀ ਲਈ ਸਮਰਪਿਤ ਸੋਚ ਦੇ ਮਾਲਕ ਹਨ | ਇਸ ਮੌਕੇ ਪ੍ਰੀਤਮ ਸਿੰਘ ਗਿੱਲ, ਸੋਹਣ ਸਿੰਘ, ਸ਼ਮਸ਼ੇਰ ਸਿੰਘ ਚੌਹਾਨ, ਜਗਮੋਹਨ ਸਿੰਘ ਪ੍ਰਧਾਨ, ਤਰਸੇਮ ਸਿੰਘ, ਸੂਬਾ ਸਿੰਘ, ਜਰਨੈਲ ਸਿੰਘ ਪੰਚ, ਜਿੰਦਰ ਸਿੰਘ ਸੰਘਾ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਚੌਹਾਨ, ਬੇਅੰਤ ਸਿੰਘ ਸੰਘਾ, ਬਲਜੀਤ ਸਿੰਘ, ਪ੍ਰਗਟ ਸਿੰਘ, ਗੁਰਮੀਤ ਸਿੰਘ ਆਦਿ ਸ਼ਾਮਲ ਹੋਏ |
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਵੱਖ-ਵੱਥ ਥਾਈਾ ਚੋਣ ਪ੍ਰਚਾਰ ਜਾਰੀ ਅਗਲੀ ਖ਼ਬਰ ਪਿ੍ੰਸੀਪਲ ਸੋਨੀਆ ਕਲਸੀ ਗੋਲਡਨ ਪਿ੍ੰਸੀਪਲ ਅਵਾਰਡ ਤੇ ਅਧਿਆਪਕਾ ਵੰਦਨਾ ਗਰਗ ਪ੍ਰੇਰਨਾਦਾਇਕ ਅਧਿਆਪਕ ਐਵਾਰਡ ਨਾਲ ਸਨਮਾਨਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।