16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੁਲਿਸ ਵਲੋਂ ਭਗੌੜਾ ਕਾਬੂ

ਅਜੀਤ ਡੈਸਕ 31-12-2025
ਕਿਸ਼ਨਪੁਰਾ ਕਲਾਂ, 30 ਦਸੰਬਰ (ਕਲਸੀ, ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਕ ਭਗੌੜਾ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਭਿੰਡਰ ਖੁਰਦ ਗ੍ਰਹਿ ਤੋਂ ਪੁਲਿਸ ਪਾਰਟੀ ਨੇ ਕਾਬੂ ਕੀਤਾ | ਜਿਸ 'ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ 2 ਤੇ 3 ਜਨਵਰੀ ਨੂੰ ਪਿੰਡਾਂ 'ਚ ਝੰਡਾ ਮਾਰਚ ਕੀਤੇ ਜਾਣਗੇ-ਬਲੌਰ ਸਿੰਘ ਘੱਲ ਕਲਾਂ ਅਗਲੀ ਖ਼ਬਰ ਆਲ ਇੰਡੀਆ ਬ੍ਰਾਹਮਣ ਫ਼ਰੰਟ ਵਲੋਂ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਸਮਰਪਿਤ ਖ਼ੂਨਦਾਨ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।