16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 01-06-2025
ਧੂਰੀ, 31 ਮਈ (ਲਖਵੀਰ ਸਿੰਘ ਧਾਂਦਰਾ)-ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 41ਦਿਨ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਸੰਗਤਾਂ ਵਲੋਂ ਕੀਤੇ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਹਰਦੀਪਕ ਸਿੰਘ ਟਿੱਬੇ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਸੰਗਤਾਂ ਨੇ ਸੇਵਾ ਕਰ ਕੇ ਜੀਵਨ ਸਫਲ ਬਣਾਇਆ | ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਟਰੱਸਟ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੰਤ ਸਿੰਘ ਪ੍ਰਧਾਨ, ਜਸਵੀਰ ਸਿੰਘ ਬਰੜਵਾਲ ਹੈੱਡ ਗ੍ਰੰਥੀ, ਬਾਬਾ ਗੁਰਚਰਨ ਸਿੰਘ ਹਰਦੀਪ ਸਿੰਘ ਮੈਨੇਜਰ, ਬਲਜਿੰਦਰ ਸਿੰਘ, ਅਮਰਜੀਤ ਸਿੰਘ, ਬੱਬੂ ਬਾਂਸਲ, ਤਲਵੀਰ ਸਿੰਘ ਧਨੇਸਰ ਪਰਮਜੀਤ ਸਿੰਘ ਪੰਮਾ ਬਾਠ ਅਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀ ਆਪਣੇ ਵਾਅਦਿਆਂ ਨੂੰ ਅਮਲੀ ਤੌਰ 'ਤੇ ਲਾਗੂ ਕਰਨ ਅਤੇ ਉੱਤਮਤਾ ਲਈ ਯਤਨ ਕਰਨ-ਰੇਹਾਨਾ ਸਲੀਮ <br/> ਅਗਲੀ ਖ਼ਬਰ ਪੰਚਾਇਤ ਨੇ ਸਟਿ੍ੰਗ ਡਿ੍ੰਕ ਅਤੇ ਕੂਲਿੱਪ ਦੀ ਵਿੱਕਰੀ 'ਤੇ ਲਾਈ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।