16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮੈਰਿਟ 'ਚ ਆਉਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਅਜੀਤ ਡੈਸਕ 01-06-2025
ਸੁਨਾਮ ਊਧਮ ਸਿੰਘ ਵਾਲਾ, 31 ਮਈ (ਸਰਬਜੀਤ ਸਿੰਘ ਧਾਲੀਵਾਲ)-ਸਥਾਨਕ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਚੇਅਰਮੈਨ ਅਨੀਰੁੱਧ ਵਸ਼ਿਸ਼ਟ ਦੀ ਅਗਵਾਈ ਵਿਚ ਸਕੂਲ ਕੰਪਲੈਕਸ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸੀ.ਬੀ.ਐੱਸ.ਈ. ਬੋਰਡ ਦੇ ਨਤੀਜੇ ਅਨੁਸਾਰ 10ਵੀਂ ਜਮਾਤ ਦੀ ਵਿਦਿਆਰਥਣ ਤਨਿਸ਼ਕਾ ਨੇ 96.2 ਫ਼ੀਸਦੀ ਅੰਕ ਅਤੇ 12ਵੀਂ ਜਮਾਤ ਦੀ ਵਿਦਿਆਰਥਣ ਰਾਘਵੀ ਸ਼ਰਮਾ ਨੇ 96.8 ਫ਼ੀਸਦੀ ਅੰਕ ਲੈ ਕੇ ਮੈਰਿਟ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਅਨੀਰੁੱਧ ਵਸ਼ਿਸ਼ਟ, ਡੌਲੀ ਰਾਏ, ਡਾ. ਪੁਰਸ਼ੋਤਮ ਵਸ਼ਿਸ਼ਟ, ਪਿ੍ੰਸੀਪਲ ਵੀ.ਪੀ. ਗੁਪਤਾ, ਵਾਈਸ ਪਿ੍ੰਸੀਪਲ ਅੰਤੂ ਗਰਗ, ਡਾਇਰੈਕਟਰ ਪੀ.ਐੱਸ. ਧਾਲੀਵਾਲ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾ. ਅੰਬਰੀਸ਼ ਰਾਏ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿਚ ਸ. ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ... ਅਗਲੀ ਖ਼ਬਰ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਦਿੱਤੀ ਸਿਖਲਾਈ ਪੰਚਾਇਤਾਂ ਲਈ ਬੇਹੱਦ ਲਾਹੇਵੰਦ ਹੋਵੇਗੀ-ਵਿਨੋਦ ਕੁਮਾਰ ਬੀ.ਡੀ.ਪੀ.ਓ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।