18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਵ: ਸੁਖਦੇਵ ਸਿੰਘ ਢੀਂਡਸਾ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ <br/>

ਅਜੀਤ ਡੈਸਕ 01-06-2025
ਸੰਗਰੂਰ, 31 ਮਈ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਸਵ: ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਦਾ 28 ਮਈ ਨੰੂ ਦਿਹਾਂਤ ਹੋ ਗਿਆ ਸੀ ਅਤੇ 30 ਮਈ ਨੰੂ ਅੰਤਿਮ ਸੰਸਕਾਰ ਕੀਤਾ ਗਿਆ ਸੀ ਦਾ ਅੰਗੀਠਾ ਸੰਭਾਲਣ ਦੀ ਰਸਮ 1 ਜੂਨ ਨੰੂ ਪਿੰਡ ਉਭਾਵਾਲ ਵਿਖੇ ਸਵੇਰੇ 9 ਵਜੇ ਕੀਤੀ ਜਾਵੇਗੀ ਅਤੇ ਬਾਅਦ ਵਿਚ ਅਸਥੀਆਂ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਜਾਇਆ ਜਾਵੇਗਾ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਤੇਗ਼ ਸਿੰਘ ਧਨੌਲਾ, ਹਰਿਆਣਾ ਤੋਂ ਇਨੈਲੋ ਮੁਖੀ ਅਭੈ ਚੌਟਾਲਾ ਅਤੇ ਚਿਰੰਜੀ ਲਾਲ ਗਰਗ ਸਥਾਨਕ ਢੀਂਡਸਾ ਨਿਵਾਸ ਪਹੁੰਚੇ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਪਿਤਾ ਦੇ ਦਿਹਾਂਤ ਉੱਤੇ ਦੁੱਖ ਪ੍ਰਗਟ ਕੀਤਾ |

ਪਿਛਲੀ ਖ਼ਬਰ ਢੀਂਡਸਾ ਨੰੂ ਸ਼ਰਧਾਂਜਲੀ ਦੇਣ ਉਪਰੰਤ ਉਦਯੋਗਪਤੀਆਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 55 ਲੱਖ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।