04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਮੁੜ ਮੀਂਹ ਦੀ ਝੜੀ ਲੱਗਣ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ

ਅਜੀਤ ਡੈਸਕ 03-09-2025
ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਪ.ਪ. ਰਾਹੀਂ) - ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਕਈ ਥਾਂਈ ਫ਼ਸਲਾਂ ਤਬਾਹ ਹੋ ਗਈਆਂ ਹਨ ਉੱਥੇ ਹੀ ਜਾਇਦਾਦ, ਪਸ਼ੂ ਧਨ ਅਤੇ ਅਤੇ ਬੁਨਿਆਦੀ ਢਾਂਚੇ ਦਾ ਬਹੁਤ ਨੁਕਸਾਨ ਹੋ ਰਿਹਾ ਹੈ | ਮੁੜ ਮੀਂਹ ਦੀ ਝੜੀ ਲੱਗਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ |ਅਜਿਹੇ ਵਿਚ ਜਿੱਥੇ ਨਵੀਆਂ ਬਣੀਆਂ ਕੋਠੀਆਂ ਦੀਆਂ ਛੱਤਾਂ ਤਿਪਕਣ ਲੱਗ ਪਈਆਂ ਹਨ ਅਤੇ ਗਰੀਬ ਲੋਕਾਂ ਦੇ ਕੱਚੇ ਘਰ ਵੀ ਡਿਗ ਰਹੇ ਹਨ | ਇਸੇ ਤਰਾਂ ਸਥਾਨਕ ਬੱਲੀ ਵਾਲੀ ਰਾਮ ਲੀਲ੍ਹਾ ਮੈਦਾਨ ਵਿਚ ਖੜ੍ਹੀ ਕਾਰ ਇਕ ਖਸਤਾ ਹਾਲਤ ਮਕਾਨ ਡਿੱਗਣ ਕਾਰਨ ਨੁਕਸਾਨੀ ਗਈ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਪਾਣੀ ਪ੍ਰਭਾਵਿਤ ਖੇਤਰ ਦੇ ਲੋਕਾਂ ਦੇ ਸਹਿਯੋਗ ਦੀ ਅਪੀਲ ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਡਾਕਟਰ ਦਾ ਹਾਲਚਾਲ ਜਾਣਿਆ-ਪੁਲਿਸ ਕਾਰਵਾਈ ਦੀ ਢਿੱਲੀ ਕਾਰਗੁਜ਼ਾਰੀ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।