17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕਾਂਗਰਸ ਪਾਰਟੀ ਨੂੰ ਤਕੜਾ ਝਟਕਾ

ਅਜੀਤ ਡੈਸਕ 24-11-2025
ਸੰਗਰੂਰ, 23 ਨਵੰਬਰ (ਧੀਰਜ ਪਸੌਰੀਆ)-ਪਿੰਡ ਰੂਪਾਹੇੜੀ ਵਿਖੇ ਕਈ ਪਰਿਵਾਰ ਕਾਂਗਰਸ ਪਾਰਟੀ ਦਾ ਸਾਥ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਹ ਸਭ ਪਰਿਵਾਰ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਪਰਸਨ ਰਣਬੀਰ ਸਿੰਘ ਢੀਂਡਸਾ ਦੀ ਪ੍ਰੇਰਨਾ ਸਦਕਾ ਸ਼ਾਮਿਲ ਹੋਏ | ਸ਼ਾਮਿਲ ਹੋਣ ਵਾਲਿਆਂ ਵਿਚ ਤਰਸਪਾਲ ਸਿੰਘ ਢਿੱਲੋਂ ਮਨਜੀਤ ਸਿੰਘ ਢਿੱਲੋਂ ਹਰਦੀਪ ਸਿੰਘ ਢਿੱਲੋਂ ਜਗਦੇਵ ਸਿੰਘ ਢਿੱਲੋਂ ਹਰਮਨ ਸਿੰਘ ਢਿੱਲੋਂ ਗੁਰਮਨ ਸਿੰਘ ਢਿੱਲੋਂ ਮਨਦੀਪ ਸਿੰਘ ਢਿੱਲੋਂ ਰਤਨ ਸਿੰਘ ਢਿੱਲੋਂ ਪਰਮਜੀਤ ਸਿੰਘ ਢਿੱਲੋਂ ਅਮਰੀਕ ਸਿੰਘ ਢਿੱਲੋਂ ਮਨਪ੍ਰੀਤ ਸਿੰਘ ਢਿੱਲੋਂ ਗੁਰਦੀਪ ਸਿੰਘ ਢਿੱਲੋਂ ਰਣਦੀਪ ਸਿੰਘ ਢਿੱਲੋਂ ਲਖਵਿੰਦਰ ਸਿੰਘ ਢਿੱਲੋਂ ਜਵਾਲਾ ਸਿੰਘ ਢਿੱਲੋਂ ਜਸਪ੍ਰੀਤ ਸਿੰਘ ਢਿੱਲੋਂ ਸੋਹਨ ਸਿੰਘ ਘਮਾਣ ਸ਼ਾਮਿਲ ਸਨ | ਇਨ੍ਹਾਂ ਸਭ ਪਰਿਵਾਰਾਂ ਦਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਉੱਤੇ ਉਨ੍ਹਾਂ ਦਾ ਸਵਾਗਤ ਕੀਤਾ | ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਇਨ੍ਹਾਂ ਪਰਿਵਾਰਾਂ ਨੂੰ ਪੂਰਨ ਵਿਸ਼ਵਾਸ ਦਿੱਤਾ ਕਿ ਅਸੀਂ ਮਿਲ ਕੇ ਆਮ ਆਦਮੀ ਪਾਰਟੀ ਦੇ ਵਿਚਾਰਾਂ ਅਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਵਾਂਗੇ | ਅਸੀਂ ਉਨ੍ਹਾਂ ਕਿਹਾ ਇਸ ਨਾਲ ਹਲਕੇ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ .ਮੋਹਿੰਦਰ ਸਿੱਧੂ ਚੇਅਰਮੈਨ ਪਨਸੀਡ ਪੰਜਾਬ, ਭੁਪਿੰਦਰ ਸਿੰਘ ਪ੍ਰਧਾਨ ਮਿੳਾੂਸੀਪਲ ਕਮੇਟੀ ਸੰਗਰੂਰ, ਅਵਤਾਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ, ਰਾਮ ਤੀਰਥ ਮੰਨਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਬਰਨਾਲਾ ਮੌਜੂਦ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਸੂਬੇ ਦੇ ਬੁਨਿਆਦੀ ਹੱਕਾਂ 'ਤੇ ਡਾਕਾ ਮਾਰ ਰਹੀ ਹੈ-ਅਮਨਦੀਪ ਕੌਰ ਖੰਗੂੜਾ <br/> ਅਗਲੀ ਖ਼ਬਰ ਧਾਰਮਿਕ ਸ਼ਖ਼ਸੀਅਤ ਸੁਧਾਂਸ਼ੂ ਮਹਾਰਾਜ 27 ਨੰੂ ਸੰਗਰੂਰ ਵਿਚ ਕਰਨਗੇ ਸਤਿਸੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।