17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਆਪ ਵਲੋਂ ਬਲਤੇਜ ਪਨੂੰ ਨੂੰ ਮੀਡੀਆ ਇੰਚਾਰਜ ਨਿਯੁਕਤ ਕਰਨ ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 24-11-2025
ਸੰਗਰੂਰ, 23 ਨਵੰਬਰ (ਧੀਰਜ ਪਸੌਰੀਆ) - ਆਮ ਆਦਮੀ ਪਾਰਟੀ ਵਲੋਂ ਸ਼੍ਰੀ ਬਲਤੇਜ ਪਨੂੰ ਨੂੰ ਪੰਜਾਬ ਲਈ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਉਹ ਪਹਿਲਾਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਵੀ ਹਨ | ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਬਜਿੰਦਰ ਸਿੰਘ ਸੰਘਾ ਨੇ ਇਸ ਨਿਯੁਕਤੀ ਉੱਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨਿਯੁਕਤੀ ਨੂੰ ਸ਼੍ਰੀ ਪੰਨੂ ਦੀ ਲੰਮੇ ਸਮੇਂ ਦੀ ਸੰਘਰਸ਼ ਪੂਰਨ ਸੇਵਾ, ਨਸ਼ਿਆਂ ਖ਼ਿਲਾਫ਼ ਜੁਝਾਰੂ ਜੰਗ ਅਤੇ ਜਨਹਿਤ ਪ੍ਰਤੀ ਨਿਡਰ ਭੂਮਿਕਾ ਦੱਸਿਆ ਹੈ, ਸ੍ਰੀ ਸੰਘਾ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਪੰਜਾਬ ਵਿਚ ਹੋਰ ਰਫ਼ਤਾਰ ਮਿਲੇਗੀ ਅਤੇ ਪਾਰਟੀ ਮਜ਼ਬੂਤ ਹੋਵੇਗੀ |

ਪਿਛਲੀ ਖ਼ਬਰ ਚੋਰ ਅਤੇ ਕਬਾੜ ਕਾਰੋਬਾਰੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਿਸਾਨਾਂ ਨੇ ਗ਼ਦਰੀ ਸ਼ਹੀਦ ਬੀਬੀ ਗੁਲਾਬ ਕੌਰ ਦੀ 100ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।