29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਪੰਜਾਬ ਵਿਚ ਭਾਜਪਾ ਦੀ ਦਿਨੋਂ ਦਿਨ ਵਧ ਰਹੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਆ ਰਹੀ-ਕੈਪਟਨ ਸਿੱਧੂ

ਅਜੀਤ ਡੈਸਕ 26-11-2025
ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਭਾਜਪਾ ਦੀ ਦਿਨੋਂ ਦਿਨ ਵੱਧ ਰਹੀ ਹਰਮਨਪਿਆਰਤਾ ਵਿਰੋਧੀ ਪਾਰਟੀਆਂ ਖ਼ਾਸ ਕਰ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਜ਼ਮ ਨਹੀਂ ਆ ਰਹੀ ਅਤੇ ਇਸੇ ਕਾਰਨ ਉਹ ਬਿਨਾਂ ਵਜ੍ਹਾ ਭਾਜਪਾ ਖ਼ਿਲਾਫ਼ ਝੂਠਾ ਪ੍ਰਚਾਰ ਕਰ ਕੇ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ | ਇਹ ਵਿਚਾਰ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਭਦੌੜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਪ੍ਰਗਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ | ਪੰਜਾਬ ਭਾਜਪਾ ਦਾ ਹਰ ਇਕ ਆਗੂ ਅਤੇ ਵਰਕਰ ਪੰਜਾਬ ਦੇ ਹੱਕਾਂ ਦੀ ਡਟ ਕੇ ਰਾਖੀ ਕਰੇਗਾ |

ਪਿਛਲੀ ਖ਼ਬਰ ਐੱਸ.ਬੀ.ਆਈ. ਬੈਂਕ 'ਚ ਕਿਸਾਨਾਂ ਦੀ ਖੱਜਲ ਖੁਆਰੀ-ਕਿਸਾਨ ਜਥੇਬੰਦੀ ਨੇ ਲਗਾਏ ਦੋਸ਼, ਧਰਨੇ ਦੀ ਦਿੱਤੀ ਚਿਤਾਵਨੀ <br/> ਅਗਲੀ ਖ਼ਬਰ ਨਰਸੀ ਨਾਮਦੇਵ ਤੋਂ ਚੱਲੇ ਸਾਈਕਲਿਸਟਾਂ ਅਤੇ ਰਥ ਯਾਤਰਾ ਦਾ ਸੰਗਰੂਰ ਪਹੁੰਚਣ 'ਤੇ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।