25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਆਮ ਆਦਮੀ ਪਾਰਟੀ ਨੇ ਪਵਿੱਤਰ ਸਰਪੰਚ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਐਲਾਨਿਆ

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਛਾਜਲੀ ਤੋਂ ਉਮੀਦਵਾਰ ਐਲਾਨੇ ਪਵਿੱਤਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਗੰਢੂਆਂ | <br/> 05-12-2025
ਧਰਮਗੜ੍ਹ, 4 ਦਸੰਬਰ (ਗੁਰਜੀਤ ਸਿੰਘ ਚਹਿਲ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀਆਂ ਤਿਆਰੀਆਂ ਨੇ ਤੇਜ਼ੀ ਫੜ੍ਹ ਲਈ ਹੈ ਅਤੇ ਇਸ ਸਿਆਸੀ ਹਲਚਲ ਦੇ ਦਰਮਿਆਨ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਤਹਿਤ ਹੀ ਪਾਰਟੀ ਨੇ ਪਿੰਡ ਪੱਧਰ 'ਤੇ ਲੋਕਾਂ 'ਚ ਮਜ਼ਬੂਤ ਪਕੜ ਰੱਖਣ ਵਾਲੇ ਅਤੇ ਵਿਕਾਸ ਪ੍ਰਤੀ ਵਚਨਬੱਧ ਪਵਿੱਤਰ ਸਿੰਘ ਬੈਨੀਪਾਲ ਸਾਬਕਾ ਸਰਪੰਚ ਗੰਢੂਆ ਨੂੰ ਜ਼ੋਨ ਛਾਜਲੀ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ |

ਪਿਛਲੀ ਖ਼ਬਰ 'ਆਪ' ਉਮੀਦਵਾਰ ਸੁਖਵਿੰਦਰ ਕੌਰ ਸ਼ੇਰਪੁਰ ਤੇ ਹਰਜਿੰਦਰ ਸਿੰਘ ਬਿੱਲੂ ਬੜੀ ਵਲੋਂ ਨਾਮਜ਼ਦਗੀ ਪੱਤਰ ਦਾਖਲ ਅਗਲੀ ਖ਼ਬਰ ਪ੍ਰੋ. ਗੱਜਣਮਾਜਰਾ ਨੇ ਬਲਾਕ ਸੰਮਤੀ ਸਰੌਦ ਜ਼ੋਨ ਤੋਂ ਲਛਮਣ ਸਰੌਦ ਦੀ ਧਰਮ ਪਤਨੀ ਬੀਬਾ ਸ਼ਮੀਮ ਨੂੰ ਉਮੀਦਵਾਰ ਐਲਾਨਿਆ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।