25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

'ਆਪ' ਉਮੀਦਵਾਰ ਸੁਖਵਿੰਦਰ ਕੌਰ ਸ਼ੇਰਪੁਰ ਤੇ ਹਰਜਿੰਦਰ ਸਿੰਘ ਬਿੱਲੂ ਬੜੀ ਵਲੋਂ ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 05-12-2025
ਸ਼ੇਰਪੁਰ, 4 ਦਸੰਬਰ (ਦਰਸ਼ਨ ਸਿੰਘ ਖੇੜੀ) -ਬਲਾਕ ਸੰਮਤੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਜੋਨ ਸ਼ੇਰਪੁਰ ਤੋ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਸ਼ੇਰਪੁਰ ਅਤੇ ਜੋਨ ਬੜੀ ਤੋਂ ਉਮੀਦਵਾਰ ਹਰਜਿੰਦਰ ਸਿੰਘ ਬਿੱਲੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਤੋਂ ਪਹਿਲਾਂ ਚੇਅਰਮੈਨ ਮਾਰਕਿਟ ਕਮੇਟੀ ਤੇ ਸਰਪੰਚ ਸ਼ੇਰਪੁਰ ਰਾਜਵਿੰਦਰ ਸਿੰਘ ਰਾਜ ਵਲੋਂ ਪਾਰਟੀ ਵਲੋਂ ਉਨ•ਾਂ ਨੂੰ ਉਮੀਦਵਾਰ ਐਲਾਨਣ ਸਬੰਧੀ ਅਧਿਕਾਰਤ ਪੱਤਰ ਵੀ ਆਪਣੇ ਸਥਾਨਕ ਦਫ਼ਤਰ ਵਿਖੇ ਸੌਂਪਿਆ ਗਿਆ | ਚੇਅਰਮੈਨ ਰਾਜਵਿੰਦਰ ਸਿੰਘ ਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਚੋਣਾਂ ਜਿੱਤਣਗੇ ਤੇ ਹਲਕੇ ਦੇ ਸਾਰੇ ਜ਼ੋਨਾਂ ਨਾਲ ਸਬੰਧਿਤ ਪਿੰਡਾਂ ਦਾ ਰਿਕਾਰਡਤੋੜ ਵਿਕਾਸ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਬਲਾਕ ਸ਼ੇਰਪੁਰ 'ਚ 51 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਪਵਿੱਤਰ ਸਰਪੰਚ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।