ਦੁੱਗਰੀ, ਉਮਰਪੁਰਾ, ਕੰਗਣਵਾਲ, ਬਿੰਜੋਕੀ, ਬੌਹੜਾਈ, ਭੋਗੀਵਾਲ ਬਲਾਕ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ <br/>
ਸਬ ਡਵੀਜ਼ਨਲ ਕੰਪਲੈਕਸ ਅਹਿਮਦਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨਾਲ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਾਉਂਦੇ ਹੋਏ ਕਾਂਗਰਸੀ ਆਗੂ ਕਮਲ ਧਾਲੀਵਾਲ ਉਨ੍ਹਾਂ ਨਾਲ ਹਰਜਿੰਦਰ ਸਿੰਘ ਕਾਕਾ, ਕੌਂਸਲਰ ਵਿਕਾਸ ਟੰਡਨ ਅਤੇ ਹੋਰ ਆਗੂ | ਤਸਵੀਰ: ਸੁਖਜੀਤ ਸਿੰਘ ਖੇੜਾ
<br/>
05-12-2025