25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਛਾਜਲੀ ਪਹੁੰਚੇ ਹਰਪਾਲ ਸਿੰਘ ਚੀਮਾ, ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕਰਵਾਏ ਦਾਖ਼ਲ <br/>

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਛਾਜਲੀ ਵਿਖੇ ਆਪਣੇ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਅਜਾਇਬ ਸਿੰਘ ਨੀਲੋਵਾਲ <br/> 05-12-2025
ਛਾਜਲੀ, 4 ਦਸੰਬਰ (ਅਜਾਇਬ ਸਿੰਘ ਨੀਲੋਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ | ਇਸ ਸੰਦਰਭ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਪਣੇ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਸਕੂਲ ਆਫ਼ ਐਮੀਨੈਂਸ, ਛਾਜਲੀ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਦਾ ਪਾਰਟੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਰਾਜਨੀਤਿਕ ਤੌਰ 'ਤੇ ਚੀਮਾ ਨੇ ਕਿਹਾ ਕਿ ਛਾਜਲੀ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਜ਼ਬੂਤ ਸਥਿਤੀ ਵਿਚ ਹਨ ਅਤੇ ਚੋਣ ਮੁਕਾਬਲਾ ਲਗਭਗ ਇੱਕਤਰਫ਼ਾ ਦਿਖਾਈ ਦੇ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪਹਿਲਿਆਂ ਰਾਜਾਂ ਵਿਚ ਡਰਾਅ-ਧਮਕਾਉਣ ਦੀ ਪ੍ਰਵਿਰਤੀ ਹੁੰਦੀ ਸੀ, ਪਰ ਹੁਣ ਕਾਨੂੰਨ ਅਤੇ ਨਿਰਪੱਖਤਾ ਹੀ ਸਰਕਾਰ ਦਾ ਮੂਲ ਅਧਾਰ ਹੈ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ ਲਈ ਮੈਡਮ ਸ਼ਹਿਨਾਜ਼ ਪਤਨੀ ਡਾ. ਸਿਰਾਜ ਮੁਹੰਮਦ ਨੇ ਇਲਤਫਾਤਪੁਰਾ (ਢੱਡੇਵਾੜਾ) ਜ਼ੋਨ ਤੋਂ ਦਾਖ਼ਲ ਕ... ਅਗਲੀ ਖ਼ਬਰ ਮਲੇਰਕੋਟਲਾ ਚੋਣ ਅਬਜ਼ਰਵਰ ਮਨਪ੍ਰੀਤ ਕੌਰ ਨੇ ਵੱਖ-ਵੱਖ ਦਫ਼ਤਰ ਰਿਟਰਨਿੰਗ ਅਫ਼ਸਰਾਂ ਤੋਂ ਚੋਣ ਪ੍ਰਕਿਰਿਆ ਦੀ ਕੀਤੀ ਸਮੀਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।