ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਗਰੂਰ 'ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਕੁੱਲ 101 ਤੇ ਪੰਚਾਇਤ ਸੰਮਤੀਆਂ ਲਈ ਕੁੱਲ 556 ਨਾਮਜ਼ਦਗੀਆਂ ਦਾਖਲ <br/>
ਐੱਸ.ਡੀ.ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਪਾਸ ਵੇਖੋ-ਵੱਖਰੀਆਂ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਵਾਉਂਦੇ ਹੋਏ | ਤਸਵੀਰ: ਮੁਕੇਸ਼ ਕੁਮਾਰ
<br/>
05-12-2025