21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਚੋਣ ਰੈਲੀਆਂ

ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਲੋਂ ਦੋ ਰੋਜ਼ਾ ਵਿੱਦਿਅਕ ਟੂਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਵਿਦਿਆਰਥੀ ਅਤੇ ਸਟਾਫ | <br/> 10-12-2025
ਲੌਂਗੋਵਾਲ, 9 ਦਸੰਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਬਡਰੁੱਖਾਂ ਜ਼ੋਨ ਤੋਂ ਉਮੀਦਵਾਰ ਜਗਦੇਵ ਸਿੰਘ ਜੱਗ ਦੇ ਹੱਕ ਵਿਚ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਨੇੜਲੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ | ਅੱਜ ਪਿੰਡੀ ਕੈਂਬੋਵਾਲ ਵਿਖੇ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਜ਼ਿਲ੍ਹਾ ਪ੍ਰਧਾਨ ਪ੍ਰੀਸ਼ਦ ਉਮੀਦਵਾਰ ਜਗਦੇਵ ਸਿੰਘ ਸਾਬਕਾ ਸਰਪੰਚ ਅਤੇ ਬਲਾਕ ਸੰਮਤੀ ਉਮੀਦਵਾਰ ਦੀਦਾਰ ਸਿੰਘ ਕਾਲਾ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਜਥੇ. ਉਦੇ ਸਿੰਘ, ਸਤਿਗੁਰ ਸਿੰਘ ਨਮੋਲ, ਕਾਕਾ ਨਵਿੰਦਰਪ੍ਰੀਤ ਸਿੰਘ ਲੌਂਗੋਵਾਲ, ਗੁਰਮੀਤ ਸਿੰਘ ਡੈਲੀਗੇਟ, ਭਗਵੰਤ ਸਿੰਘ ਡੈਲੀਗੇਟ, ਡੈਲੀਗੇਟ ਗੁਰਚਰਨ ਸਿੰਘ ਦਰਾਕਾ, ਕੁਲਦੀਪ ਸਿੰਘ ਬੁਗਰਾਂ, ਹਰਮੇਸ਼ ਸਿੰਘ ਸਿੱਧੂ, ਜਗਸੀਰ ਸਿੰਘ ਅਮਰੂ ਕੋਟੜਾ, ਸੁਰਿੰਦਰ ਸਿੰਘ ਘਾਸੀਵਾਲਾ, ਰਮੇਸ਼ ਅਗਰਵਾਲ, ਜਤਿੰਦਰ ਸਿੰਘ ਦਿਆਲਗੜ੍ਹ ਅਤੇ ਅਵਤਾਰ ਸਿੰਘ ਦਿਆਲਗੜ੍ਹ ਹਾਜ਼ਰ ਸਨ |

ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਹੋਣ ਵਾਲਾ ਸੂਫ਼ੀ ਫ਼ੈਸਟੀਵਲ ਮੁਲਤਵੀ <br/> ਅਗਲੀ ਖ਼ਬਰ ਸਤੌਜ ਅਕੈਡਮੀ ਦੇ ਵਿਦਿਆਰਥੀਆਂ ਨੇ ਰਾਜਸਥਾਨ ਦਾ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।