11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਫ਼ਿਰੋਜ਼ਪੁਰ ਪੁਲਿਸ ਨੇ ਜ਼ਿਲ੍ਹੇ ਭਰ 'ਚ 556 ਦੋਸ਼ੀਆਂ ਖ਼ਿਲਾਫ਼ ਦਰਜ ਕੀਤੇ 427 ਮੁਕੱਦਮੇ

ਅਜੀਤ ਡੈਸਕ 01-06-2025
ਫ਼ਿਰੋਜ਼ਪੁਰ, 31 ਮਈ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ, ਨਸ਼ਾ ਤਸਕਰਾਂ ਤੇ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਕੱਸੇ ਸ਼ਿਕੰਜੇ ਤਹਿਤ ਪਿਛਲੇ ਤਿੰਨ ਮਹੀਨਿਆਂ ਦੌਰਾਨ 556 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ ਐਕਟ ਤੇ ਅਸਲਾ ਐਕਟ ਤਹਿਤ 427 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਪਹਿਲੀ ਮਾਰਚ ਤੋਂ ਹੁਣ ਤੱਕ 67 ਕਿੱਲੋ 745 ਗ੍ਰਾਮ ਹੈਰੋਇਨ, 5 ਕਿੱਲੋ 720 ਗ੍ਰਾਮ ਅਫ਼ੀਮ, 582 ਕਿੱਲੋ 350
(ਬਾਕੀ ਸਫਾ 10 'ਤੇ)
ਪਿਛਲੀ ਖ਼ਬਰ 10 ਦਿਨਾਂ 'ਚ ਕਿਸਾਨਾਂ, ਮਜ਼ਦੂਰਾਂ ਦੇ ਲੰਬਿਤ ਮਸਲੇ ਹੱਲ ਨਾ ਕੀਤੇ ਤਾਂ ਥਾਣੇ ਮੂਹਰੇ ਦੇਵਾਂਗੇ ਧਰਨਾ-ਕਿਸਾਨ ਆਗੂ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।