12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 03-09-2025
ਮੱਲਾਂਵਾਲਾ, 2 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਸੁੰਨਵਾਂ ਚੌਂਕ ਮੱਲਾਂਵਾਲਾ ਤੋਂ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਦਿਲਬਾਗ ਸਿੰਘ ਵਾਸੀ ਮੱਲਾਂਵਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸਤਲੁਜ ਦਰਿਆ 'ਚ ਪਾਣੀ ਦੇ ਵਧਦੇ ਪੱਧਰ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਦੀਆਂ 8 ਰੇਲਗੱਡੀਆਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।