13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰਮਤਿ ਸਮਾਗਮ 6 ਨੂੰ

ਅਜੀਤ ਡੈਸਕ 03-09-2025
ਮੁੱਦਕੀ, 2 ਸਤੰਬਰ (ਅਗਰਵਾਲ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 6 ਸਤੰਬਰ ਦਿਨ ਸ਼ਨੀਵਾਰ ਨੂੰ ਗਿਆਨ ਸਾਗਰ ਆਸ਼ਰਮ ਵੈੱਲਫੇਅਰ ਸੁਸਾਇਟੀ, ਨੇੜੇ ਜਿੰਮ ਫ਼ਰੀਦਕੋਟ ਰੋਡ, ਮੁੱਦਕੀ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ 'ਚ ਅਨੇਕਾਂ ਮਹਾਂਪੁਰਖ, ਰਾਗੀ, ਢਾਡੀ, ਕਥਾ ਵਾਚਕ ਅਤੇ ਪੰਥਕ ਬੁਲਾਰੇ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਨਿਹਾਲ ਕਰਨਗੇ | ਇਹ ਜਾਣਕਾਰੀ ਬੀਬੀ ਮਨਦੀਪ ਕੌਰ ਖ਼ਾਲਸਾ ਮੁੱਖ ਸੇਵਾਦਾਰ ਗਿਆਨ ਸਾਗਰ ਆਸ਼ਰਮ ਵੈੱਲਫੇਅਰ ਸੁਸਾਇਟੀ ਫ਼ਰੀਦਕੋਟ ਰੋਡ, ਮੁੱਦਕੀ ਨੇ ਦਿੱਤੀ | ਉਨ੍ਹਾਂ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਪਹੁੰਚ ਕੇ ਲਾਹਾ ਲੈਣ |
ਪਿਛਲੀ ਖ਼ਬਰ ਹੜ੍ਹਾਂ ਦੀ ਕਰੋਪੀ ਕਾਰਨ ਤੇ ਡੀ.ਐੱਸ.ਪੀ. ਵਲੋਂ ਹੋਰ ਸਮਾਂ ਮੰਗਣ 'ਤੇ ਧਰਨਾ ਕੀਤਾ ਮੁਲਤਵੀ ਅਗਲੀ ਖ਼ਬਰ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।