23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ੀਰਾ ਕੋਰਟ ਦੇ ਜੱਜ ਮੈਡਮ ਮਿਸ ਗੁਰਪ੍ਰੀਤ ਕੌਰ ਰੰਧਾਵਾ ਵਲੋਂ ਹੜ੍ਹ ਪੀੜਤ ਪਿੰਡਾਂ ਦਾ ਦੌਰਾ <br/>

ਅਜੀਤ ਡੈਸਕ 24-09-2025
ਮੱਲਾਂਵਾਲਾ, 23 ਸਤੰਬਰ (ਬਲਬੀਰ ਸਿੰਘ ਜੋਸਨ)-ਜ਼ੀਰਾ ਕੋਰਟ ਦੇ ਜੱਜ ਮੈਡਮ ਮਿਸ ਗੁਰਪ੍ਰੀਤ ਕੌਰ ਰੰਧਾਵਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਪੀੜਤ ਲੋਕਾਂ ਨੂੰ ਘਰੇਲੂ ਸਾਮਾਨ ਦੀ ਵੰਡ ਕੀਤੀ ਗਈ | ਜ਼ੀਰਾ ਕੋਰਟ ਦੇ ਜੱਜ ਮੈਡਮ ਮਿਸ ਗੁਰਪ੍ਰੀਤ ਕੌਰ ਰੰਧਾਵਾ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਿੰਡ ਫ਼ਤਿਹਗੜ੍ਹ ਸਭਰਾ, ਆਲੇਵਾਲਾ, ਫੱਤੇਵਾਲਾ, ਮਾਛੀਕੇ, ਦੂਲਾ ਸਿੰਘ ਵਾਲਾ ਆਦਿ ਦਾ ਦੌਰਾ ਕੀਤਾ ਗਿਆ ਅਤੇ ਹਰ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਘਰੇਲੂ ਸਮਾਨ ਤਰਪਾਲਾਂ, ਗਰਮ ਕੱਪੜੇ, ਲੋਈਆਂ ਅਤੇ ਸ਼ਾਲ ਵੰਡੇ ਗਏ | ਇਸ ਮੌਕੇ ਉਨ੍ਹਾਂ ਨਾਲ ਕੋਰਟ ਸਟਾਫ਼, ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਮੱਲਾਂਵਾਲਾ, ਮੁੱਖ ਮੁਨਸ਼ੀ ਗੁਰਮੀਤ ਸਿੰਘ ਮੱਲਾਂਵਾਲਾ, ਹੌਲਦਾਰ ਵਰਿਆਮ ਸਿੰਘ, ਜੋਗਾ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਅਤੇ ਮਹਿਕਮੇ ਵਲੋਂ ਬਦਲੀਆਂ ਦੇ ਨਾਂਅ 'ਤੇ ਮੁਲਾਜ਼ਮਾਂ ਨੂੰ ਕੀਤਾ ਜਾ ਰਿਹਾ ਖੱਜਲ-ਖਰਾਬ-ਰੇਸ਼ਮ ਸਿੰਘ ਗਿੱਲ <br/... ਅਗਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।