14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਤਰਨ ਤਾਰਨ ਉਪ ਚੋਣ ਨਤੀਜਿਆਂ ਤੋਂ ਬਾਅਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਸੁਖਵਿੰਦਰ ਸਿੰਘ ਕਾਕਾ ਬਰਾੜ <br/>

ਅਜੀਤ ਡੈਸਕ 24-11-2025
ਮੁੱਦਕੀ, 23 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਤਰਨਤਾਰਨ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ਬਰਾੜ (ਕਾਕਾ) ਸਾਬਕਾ ਚੇਅਰਮੈਨ ਮੁੱਦਕੀ ਨੇ ਕਰਦਿਆਂ ਕਿਹਾ ਕਿ ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਹਰਾਉਣ ਲਈ ਤਾਕਤਾਂ ਦਾ ਜ਼ੋਰ ਲੱਗਿਆ ਹੋਇਆ ਸੀ | ਸਰਕਾਰ ਨੇ ਧੱਕੇਸ਼ਾਹੀ ਦੇ ਜ਼ੋਰ 'ਤੇ ਸੀਟ ਜਿੱਤੀ ਹੈ ਅਤੇ ਵਰਕਰਾਂ ਸਮੇਤ ਉਮੀਦਵਾਰ ਦੀ ਬੇਟੀ 'ਤੇ ਪਰਚੇ ਵੀ ਦਰਜ ਕੀਤੇ ਪਰ ਬੀਬੀ ਸੁਖਵਿੰਦਰ ਕੌਰ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 30 ਹਜ਼ਾਰ ਦੇ ਕਰੀਬ ਵੋਟਾਂ ਹਾਸਿਲ ਕੀਤੀਆਂ | ਇਸ ਮੌਕੇ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਨਿਮਰਤ ਸਿੰਘ ਸੰਧੂ ਭੁੱਚੋ ਕਾ ਯੂਥ ਅਕਾਲੀ ਆਗੂ, ਮਹਾਂਬੀਰ ਸਿੰਘ ਧਾਲੀਵਾਲ ਸਾਬਕਾ ਐੱਸ.ਡੀ.ਓ., ਮਹਿੰਦਰ ਸਿੰਘ ਸਿੱਧੂ, ਜਤਿੰਦਰ ਸਿੰਘ ਘਾਲੀ, ਮਹਿੰਦਰ ਸਿੰਘ ਭੁੱਚੋਕਾ ਐਮ.ਸੀ., ਛਿੰਦਰ ਸਿੰਘ ਪਤੀ ਐਮ.ਸੀ., ਦਵਿੰਦਰ ਕੁਮਾਰ ਪਿੰਕਾ ਐਮ.ਸੀ., ਉਪਦੇਸ਼ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਸੰਧੂ (ਛਿੰਦਾ), ਸਤਨਾਮ ਸਿੰਘ ਬਾਸੀ, ਜਗਤਾਰ ਸਿੰਘ ਔਲਖ ਮਾਣਾ ਸੰਧੂ, ਗਗਨਾ ਕਲਸੀ, ਮਹਾਂਬੀਰ ਸਿੰਘ ਭੁੱਚੋਕਾ, ਜੋਗਿੰਦਰ ਸਿੰਘ ਭੱੂਚੋਕਾ, ਫ਼ਰੀਦ ਚੰਦ ਅਗਰਵਾਲ, ਸੁਰਿੰਦਰ ਚਾਵਲਾ ਪੈਟਰੋਲ ਪੰਪ ਵਾਲੇ, ਸਮਾਜ ਸੇਵਕ ਬਲਵਿੰਦਰ ਸਿੰਘ ਖੁਰਮੀ, ਗੁਰਚਰਨ ਸਿੰਘ ਬਰਾੜ ਸਾਬਕਾ ਪੰਚਾਇਤ ਅਫ਼ਸਰ, ਪਾਲ ਸਿੰਘ ਸਾਬਕਾ ਸਰਪੰਚ, ਵੀਰ ਸਿੰਘ ਲੋਹਾਮ, ਸਤਵੀਰ ਸਿੰਘ ਮਿਰਜ਼ੇ ਕੇ, ਸਵਰਨ ਸਿੰਘ ਰੋਸਾ, ਗੁਰਜੰਟ ਸਿੰਘ ਬਾਸੀ, ਬਲਵਿੰਦਰ ਸਿੰਘ ਬਰਾੜ ਸਾਬਕਾ ਐਮ.ਸੀ., ਜਗਸੀਰ ਸਿੰਘ ਸੀ.ਓ., ਸਤਵਿੰਦਰ ਸਿੰਘ ਬਿੰਦਰ ਪ੍ਰਧਾਨ, ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਤੂੰਬੜ ਭੰਨ, ਸੇਵਕ ਸਿੰਘ ਭੱਟੀ ਐਮ.ਸੀ., ਅਮਰਜੀਤ ਸਿੰਘ ਮੰਡ ਵਾਲਾ, ਮਾਸਟਰ ਛਿੰਦਰ ਸਿੰਘ, ਰਾਮ ਕੁਮਾਰ ਆੜ੍ਹਤੀਆ, ਕੁਲਦੀਪ ਸਿੰਘ ਬਰਾੜ ਇਮੀਗੇ੍ਰਸ਼ਨ ਵਾਲੇ, ਚਰਨਜੀਤ ਸਿੰਘ ਗੋਰਾ, ਹਰੀਸ਼ ਚਾਵਲਾ, ਪਵਿੱਤਰ ਸਿੰਘ ਭੈਲ, ਅਮਰੀਕ ਸਿੰਘ ਬਿੱਟੂ ਬੇਦੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਰਨ ਤਾਰਨ ਉਪ ਚੋਣ ਨਤੀਜਿਆਂ ਤੋਂ ਬਾਅਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਸੁਖਵਿੰਦਰ ਸਿੰਘ ਕਾਕਾ ਬਰਾੜ <br/> ਅਗਲੀ ਖ਼ਬਰ ਕੇਂਦਰ ਸਰਕਾਰ ਕੋਝੀਆਂ ਚਾਲਾਂ ਚੱਲ ਕੇ ਚੰਡੀਗੜ੍ਹ ਨੂੰ ਪੰਜਾਬ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ-ਧਾਲੀਵਾਲ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।