20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਰਾਲੀ ਸਾੜਨ 'ਤੇ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 04-12-2025
ਮੱਲਾਂਵਾਲਾ, 3 ਦਸੰਬਰ(ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਝੋਨੇ ਦੀ ਰਹਿੰਦ-ਖੰੂਹਦ ਪਰਾਲੀ ਨੂੰ ਸਾੜਨ 'ਤੇ ਥਾਣਾ ਮੱਲਾਂਵਾਲਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਜੋਗਿੰਦਰ ਸਿੰਘ ਐੱਸ.ਡੀ.ਓ. ਨੇ ਸ਼ਿਕਾਇਤ ਦਰਜ ਕਰਵਾਈ ਕਿ ਜਤਿੰਦਰ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ ਪੁੱਤਰਾਨ ਉਜਾਗਰ ਸਿੰਘ ਵਾਸੀਆਨ ਠੱਠਾ ਦਲੇਲ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਸੀ | ਕਲੱਸਟਰ ਅਫ਼ਸਰ ਦੀ ਸ਼ਿਕਾਇਤ 'ਤੇ ਥਾਣਾ ਮੱਲਾਂਵਾਲਾ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਪੰਚਾਇਤ ਸੰਮਤੀ ਘੱਲ ਖ਼ੁਰਦ ਲਈ ਅਜੇ ਤੱਕ ਹੋਈ ਸਿਰਫ਼ ਇਕ ਨਾਮਜ਼ਦਗੀ ਅਗਲੀ ਖ਼ਬਰ ਬਲਾਕ ਸੰਮਤੀ ਚੋਣਾਂ-ਤੀਜੇ ਦਿਨ 15 ਨਾਮਜ਼ਦਗੀਆਂ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।