04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਪੱਤੀ ਛੋਕਰ ਵੱਲੋਂ ਕੇਸਧਾਰੀ ਬੱਚਿਆਂ ਤੇ ਅੰਮਿ੍ਤਧਾਰੀ ਬੀਬੀਆਂ ਦਾ ਸਨਮਾਨ <br/>

ਅਜੀਤ ਡੈਸਕ 29-12-2025
ਮੁੱਦਕੀ, 28 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਗੁਰਦੁਆਰਾ ਪੱਤੀ ਛੋਕਰ ਪਿੰਡ ਮੁੱਦਕੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਸਧਾਰੀ ਬੱਚਿਆਂ ਅਤੇ ਅੰਮਿ੍ਤਧਾਰੀ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਮਾਸਟਰ ਛਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਸੁਖਮਨਪ੍ਰੀਤ ਸਿੰਘ ਪੁੱਤਰ ਗੁਰਵਿੰਦਰ ਸਿੰਘ, ਮਨਵੀਰ ਸਿੰਘ ਪੁੱਤਰ ਸਤਵੀਰ ਸਿੰਘ, ਨਿਰਮਾਣ ਸਿੰਘ ਪੁੱਤਰ ਹਰਪ੍ਰੀਤ ਸਿੰਘ, ਜਗਦੀਪ ਸਿੰਘ ਪੁੱਤਰ ਹਰਬੰਸ ਸਿੰਘ, ਜੈਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਹਰਜਾਪ ਸਿੰਘ ਪੁੱਤਰ ਪਰਵਿੰਦਰ ਸਿੰਘ, ਮਨਰਾਜ ਸਿੰਘ ਪੁੱਤਰ ਹਰਦੀਪ ਸਿੰਘ, ਜੈਸਮੀਨ ਕੌਰ ਪੁੱਤਰ ਗੁਰਤੇਜ ਸਿੰਘ, ਸਿਮਰਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਆਦਿ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਮਾਸਟਰ ਛਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ ਅਤੇ ਸਿੱਖੀ ਮਰਿਆਦਾ ਅਨੁਸਾਰ ਜੀਵਨ ਬਤੀਤ ਕਰਨ ਦੀ ਬਖ਼ਸ਼ਿਸ਼ ਕਰਨ ਦੀ ਬੇਨਤੀ ਕੀਤੀ ਗਈ | ਉਨ੍ਹਾਂ ਕਿਹਾ ਕਿ ਮਾਤਾਵਾਂ ਨੂੰ ਵੀ ਬੱਚਿਆਂ ਦੇ ਵਾਲ ਨਾ ਕਟਾਉਣ ਦੀ ਬੇਨਤੀ ਕੀਤੀ ਗਈ |

ਪਿਛਲੀ ਖ਼ਬਰ ਸ਼ਰਵਨ ਸਿੰਘ ਦੇ ਘਰ ਪਹੁੰਚੇ ਵਿਧਾਇਕ ਦਹੀਆ, ਕੀਤਾ ਸਨਮਾਨਿਤ <br/> ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।