30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਹੈਰੋਇਨ ਸਮੇਤ ਕੀਤਾ ਕਾਬੂ

ਅਜੀਤ ਡੈਸਕ 30-12-2025
ਫਿਰੋਜ਼ਪੁਰ, 29 ਦਸੰਬਰ (ਸੁਖਵਿੰਦਰ ਸਿੰਘ)-ਸਿਟੀ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਜਾਂਚ ਅਧਿਕਾਰੀ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਸਮੇਤ ਰੋਹਿਤ ਪੁੱਤਰ ਜੋਗਿੰਦਰ ਪੁੱਤਰ ਮੋਹਨ ਲਾਲ ਵਾਸੀ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 4.50 ਗਰਾਮ ਹੈਰੋਇਨ ਬਰਾਮਦ ਹੋਈ | ਜਾਂਚ ਅਧਿਕਾਰੀ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਰੋਹਿਤ ਨੂੰ 4. 50 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ |
ਪਿਛਲੀ ਖ਼ਬਰ ਪਲਾਟ ਦੇ ਕਬਜ਼ੇ ਨੂੰ ਲੈ ਕੇ ਦਰਜ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਪਿੰਡ ਵਾਸੀ ਪੀੜਤ ਪਰਿਵਾਰਾਂ ਦੇ ਹੱਕ 'ਚ ਉਤਰੇ ਅਗਲੀ ਖ਼ਬਰ ਸੰਘਣੀ ਧੁੰਦ ਦਾ ਕਹਿਰ- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਆਪਸ ਵਿਚ ਟਕਰਾਏ ਅੱਧੀ ਦਰਜਨ ਵਾਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।