28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 30-12-2025
ਫ਼ਾਜ਼ਿਲਕਾ, 29 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਗਸ਼ਤ ਦੌਰਾਨ ਵਿਕਾਸ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਪਿੰਡ ਚੂਹੜੀ ਵਾਲਾ ਧੰਨਾ ਨੂੰ ਲਿੰਕ ਰੋਡ ਡੰਗਰ ਖੇੜਾ ਤੋਂ ਨਸ਼ਾ ਕਰਦੇ ਹੋਏ ਇਕ ਲਾਈਟਰ, ਸੜੀ ਹੋਈ ਸਿਲਵਰ ਪੰਨੀ ਅਤੇ 10 ਰੁਪਏ ਦੇ ਰੋਲ ਕੀਤੇ ਹੋਏ ਨੋਟ ਸਮੇਤ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਮਾਂ ਭਗਵਤੀ ਲੰਗਰ ਕਮੇਟੀ ਅਬੋਹਰ, ਮਲੋਟ ਨੇ ਭੰਡਾਰੇ ਦੀ ਸਮੱਗਰੀ ਦਾ ਟਰੱਕ ਕੀਤਾ ਰਵਾਨਾ <br/> ਅਗਲੀ ਖ਼ਬਰ 69ਵੀਆਂ ਸਕੂਲ ਗੇਮਜ਼ (ਫੈਂਸਿੰਗ) 'ਚ ਵਿਵੇਕਾਨੰਦ ਵਰਲਡ ਸਕੂਲ ਦੇ ਸਿਮਰਜੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗ਼ਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।