09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

100 ਲੀਟਰ ਲਾਹਣ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 03-09-2025
ਕੋਟਫੱਤਾ, 2 ਸਤੰਬਰ (ਬੁੱਟਰ): ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਕੋਟਫੱਤਾ ਮੁਖੀ ਮੇਜਰ ਸਿੰਘ ਸੇਖੋਂ ਦੀ ਅਗਵਾਈ ਵਿਚ ਪੁਲਿਸ ਨੇ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਇਕ ਵਿਅਕਤੀ ਨੂੰ 100 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸਬ-ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਪਰਚਾਵਾ ਸਿੰਘ ਵਾਸੀ ਕੋਟਫੱਤਾ ਵਜੋਂ ਹੋਈ | ਪੁਲਿਸ ਨੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਹਿਰਾਸਤ ਵਿਚ ਲੈ ਲਿਆ |


ਪਿਛਲੀ ਖ਼ਬਰ 450 ਕੈਪਸੂਲਾਂ ਅਤੇ 7 ਗਰਾਮ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਭਾਈ ਲੌਂਗੋਵਾਲ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਨੂੰ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।