29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 26-11-2025
ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪਿੁਲਸ ਵਲੋਂ ਪਰਸਰਾਮ ਨਗਰ ਤੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 45 ਕੈਪਸੂਲ ਪ੍ਰੈਗਾਬਲਿਨ ਬਰਾਮਦ ਕਰ ਲਏ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਦੀਪ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਕਲੋਨੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਮੈਂਬਰ ਨੂੰ ਧਮਕੀਆਂ ਦੇਣ ਖ਼ਿਲਾਫ਼ ਰੋਸ ਵਿਖਾਵਾ <br/> ਅਗਲੀ ਖ਼ਬਰ ਪਰਾਲੀ ਸਾੜਨ ਸੰਬੰਧੀ ਦਰਜ ਸ਼ਿਕਾਇਤਾਂ ਦਾ ਇੱਕੋ ਦਿਨ ਨਿਪਟਾਰਾ, ਕਿਸਾਨ ਭਾਈਚਾਰੇ ਵਿਚ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।