21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਾਬੰਦੀਸ਼ੁਦਾ ਕੈਪਸੂਲ ਫੜੇ

ਅਜੀਤ ਡੈਸਕ 01-06-2025
ਮਾਨਸਾ, 31 ਮਈ (ਸੱਭਿ.ਪ੍ਰਤੀ.)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸਧਾ ਸੁੱਖ ਵਾਸੀ ਭੱਠਾ ਬਸਤੀ ਮਾਨਸਾ ਕੋਲੋਂ 75 ਕੈਪਸੂਲ ਅਤੇ ਉਪਜਿੰਦਰ ਸਿੰਘ ਤੇ ਪੁਸਵਿੰਦਰ ਸਿੰਘ ਵਾਸੀ ਮਾਨਸਾ ਤੋਂ 60 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਬਰਾਮਦ ਕੀਤੇ ਹਨ | ਤਿੰਨਾਂ ਖ਼ਿਲਾਫ਼ 223 ਬੀ.ਐੱਨ.ਐੱਸ. ਐਕਟ ਅਧੀਨ ਕਾਰਵਾਈ ਕੀਤੀ ਗਈ ਹੈ |
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਗਰਮੀ ਕਾਰਨ ਨੌਜਵਾਨ ਬੇਹੋਸ਼ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।