22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਗਰਮੀ ਕਾਰਨ ਨੌਜਵਾਨ ਬੇਹੋਸ਼

ਅਜੀਤ ਡੈਸਕ 01-06-2025
ਬਠਿੰਡਾ, 31 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਪਰਸਰਾਮ ਨਗਰ ਅੰਡਰ ਬਿ੍ਜ 'ਚ ਇਕ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਨਾਲ ਇਕ ਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਵਲੋਂ ਜ਼ਖਮੀ ਸਾਈਕਲ ਸਵਾਰ ਵਿਨੋਦ ਕੁਮਾਰ ਵਾਸੀ ਸੁਰਖਪੀਰ ਰੋਡ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ¢ ਇਸ ਤੋਂ ਇਲਾਵਾ ਸਥਾਨਕ ਸਿਵਲ ਲਾਈਨ ਕਲੱਬ ਦੇ ਨੇੜੇ ਇਕ ਨੌਜਵਾਨ ਗਰਮੀ ਨਾ ਸਹਾਰਨ ਕਾਰਨ ਬੇਹੋਸ਼ ਹੋ ਗਿਆ¢ ਇਸ ਘਟਨਾ ਮੌਕੇ ਪੀਸੀਆਰ ਵਲੋਂ ਸਹਾਰਾ ਟੀਮ ਦੀ ਮੱਦਦ ਨਾਲ ਗੰਭੀਰ ਹਾਲਤ ਵਿਚ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਅਤੇ ਨੌਜਵਾਨ ਦੀ ਘਟਨਾ ਸਥਾਨ 'ਤੇ ਪਹਿਚਾਣ ਨਹੀਂ ਹੋ ਸਕੀ¢
ਪਿਛਲੀ ਖ਼ਬਰ ਨੌਜਵਾਨ ਦੀ ਰੇਲਵੇ ਲਾਈਨਾਂ 'ਤੋਂ ਮਿਲੀ ਲਾਸ਼ ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲ ਫੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।