24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਐਸ.ਬੀ.ਆਈ. ਵਲੋਂ ਕਿੱਟਾਂ ਵੰਡੀਆਂ ਗਈਆਂ <br/>

ਅਜੀਤ ਡੈਸਕ 01-09-2025
ਮਾਨਸਾ, 31 ਅਗਸਤ (ਸ.ਰਿ)- ਸਟੇਟ ਬੈਂਕ ਆਫ ਇੰਡੀਆ ਦੀ ਪੇਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਮਾਨਸਾ ਵਲੋਂ ਫਾਇਨੈਨਸ਼ੀਅਲ ਲਿਟਰੇਸੀ ਕਮਿਊਨਿਟੀ ਰਿਸੋਰਸ ਪਰਸਨ ਟਰੇਨਿੰਗ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਕਿੱਟਾਂ ਵੰਡੀਆਂ ਗਈਆਂ | ਇਹ ਸਮਾਗਮ ਆਰਸੈਟੀ ਦੀ ਡਾਇਰੈਕਟਰ ਸਰਬਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਸੰਸਥਾ ਦਾ ਮਕਸਦ ਸਿਰਫ਼ ਸਿਖਲਾਈ ਦੇਣਾ ਹੀ ਨਹੀਂ ਬਲਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ | ਇਸ ਮੌਕੇ ਨਛੱਤਰ ਸਿੰਘ ਖਿਆਲਾ, ਪ੍ਰੇਮ ਕੁਮਾਰ ਸ਼ਰਮਾ, ਕੁਲਵਿੰਦਰ ਸਿੰਘ, ਅਨਿਲ ਵਰਮਾ, ਮਯੰਕ ਅੱਗਰਵਾਲ, ਵਰੁਣ ਕੌਸ਼ਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਘੱਗਰ ਦਰਿਆ 'ਤੇ 24 ਘੰਟੇ ਨਜ਼ਰਸਾਨੀ ਕੀਤੀ ਜਾ ਰਹੀ- ਵਿਧਾਇਕ ਬਣਾਂਵਾਲੀ <br/> ਅਗਲੀ ਖ਼ਬਰ ਸਰਦੂਲਗੜ੍ਹ ਦੇ ਦਸਮੇਸ਼ ਸਕੂਲ ਦੇ ਖਿਡਾਰੀਆਂ ਨੇ ਜ਼ੋਨ 'ਚੋਂ 500 ਦੇ ਕਰੀਬ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।