24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੀਂਹ ਨਾਲ ਮਕਾਨ ਦੀ ਛੱਤ ਡਿੱਗੀ

ਅਜੀਤ ਡੈਸਕ 01-09-2025
ਕੋਟਫੱਤਾ, 31 ਅਗਸਤ (ਰਣਜੀਤ ਸਿੰਘ ਬੁੱਟਰ)- ਪਿੰਡ ਕੋਟਸਮੀਰ ਦੇ ਵਾਰਡ ਨੰਬਰ ਪੰਜ 'ਚ ਪੈਂਦੇ ਪਰਿਵਾਰ ਦੇ ਮਕਾਨ ਦੀ ਛੱਤ ਮੀਂਹ ਕਾਰਨ ਡਿਗ ਪਈ, ਜਿਸ ਨਾਲ ਪਰਿਵਾਰ ਦਾ ਜ਼ਰੂਰੀ ਸਾਮਾਨ ਵੀ ਨੁਕਸਾਨਿਆ ਗਿਆ¢ ਵਾਰਡ ਨੰਬਰ 5 ਦੇ ਸਾਬਕਾ ਕੌਂਸਲਰ ਤੇ ਸਾਬਕਾ ਨਗਰ ਪੰਚਾਇਤ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਜਸਪਾਲ ਸਿੰਘ ਪੁੱਤਰ ਭਗਵਾਨ ਸਿੰਘ ਨੂੰ ਉਸ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਆਪਣੇ ਮਕਾਨ ਦੀ ਛੱਤ ਪਾ ਸਕੇ ਤੇ ਆਪਣੇ ਨੁਕਸਾਨੇ ਸਮਾਨ ਦੀ ਦੁਬਾਰਾ ਤੋਂ ਪੂਰਤੀ ਕਰ ਸਕੇ¢


ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੈਂਬਰਸ਼ਿਪ ਕੈਂਪ ਅਗਲੀ ਖ਼ਬਰ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪੀੜਤਾਂ ਲਈ 1.5 ਕਰੋੜ ਰੁਪਏ ਦੀ ਰਾਸ਼ੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।