29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੜਕ ਦੁਰਘਟਨਾ ਵਿਚ ਪੰਜ ਵਿਅਕਤੀ ਔਰਤ ਸਮੇਤ ਜ਼ਖ਼ਮੀ

ਅਜੀਤ ਡੈਸਕ 05-12-2025
ਬਠਿੰਡਾ, 4 ਦਸੰਬਰ (ਅਵਤਾਰ ਸਿੰਘ ਕੈਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵਲੋਂ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੋਏ ਪੰਜ ਵਿਅਕਤੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ | ਇਕ ਘਟਨਾ ਸਥਾਨਕ ਬਠਿੰਡਾ ਗੋਨਿਆਣਾ ਰੋਡ 'ਤੇ ਪਿੰਡ ਗਿੱਲਪੱਤੀ ਨੇੜੇ ਦੋ ਮੋਟਰ-ਸਾਈਕਲਾਂ ਦੀ ਟੱਕਰ ਹੋ ਗਈ, ਜਿਸ ਵਿਚ ਦੋਵੇਂ ਮੋਟਰ-ਸਾਈਕਲਾਂ 'ਤੇ ਸਵਾਰ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ¢ ਜ਼ਖਮੀਆਂ ਦੀ ਪਛਾਣ ਆਸ਼ਾ ਰਾਣੀ, ਪਤਨੀ ਸੁਖਵਿੰਦਰ ਸਿੰਘ (60) ਅਤੇ ਸੁਖਵਿੰਦਰ ਸਿੰਘ (51) ਪੁੱਤਰ ਸੁਰਜੀਤ ਸਿੰਘ (51) ਵਾਸੀ ਆਦਰਸ਼ ਨਗਰ ਵਜੋਂ ਹੋਈ ਹੈ¢ ਇਸ ਤੋਂ ਇਲਾਵਾ ਸਥਾਨਕ ਪੁਲਿਸ ਸਟੇਸ਼ਨ ਥਰਮਲ ਨੇੜੇ ਇਕ ਵਿਅਕਤੀ ਹਾਦਸਾਗ੍ਰਸਤ ਹੋ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ¢

ਪਿਛਲੀ ਖ਼ਬਰ ਨਿਗਮ ਨੇ ਭਾਗੂ ਰੋਡ ਦੀ ਸੜਕ ਨੂੰ ਚੌੜਾ ਕਰਨ ਲਈ ਮੁੜ ਚਲਾਇਆ ਪੀਲਾ ਪੰਜਾ <br/> ਅਗਲੀ ਖ਼ਬਰ ਮੋਟਰ-ਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਕਾਰ ਸਵਾਰ ਨੂੰ ਲੁੱਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।