28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਗੁਰਦੁਆਰਾ ਗੁਰੂਸਰ ਸਾਹਿਬ ਤੋਂ ਆਰੰਭ ਨਗਰ ਕੀਰਤਨ ਦਾ ਲਹਿਰਾ ਮੁਹੱਬਤ ਵਿਖੇ ਭਰਵਾਂ ਸਵਾਗਤ <br/>

ਅਜੀਤ ਡੈਸਕ 05-12-2025
ਲਹਿਰਾ ਮੁਹੱਬਤ, 4 ਦਸੰਬਰ (ਸੁਖਪਾਲ ਸਿੰਘ ਸੁੱਖੀ)- ਪਾਤਸ਼ਾਹੀ ਛੇਵੀਂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ ਤੋਂ ਆਰੰਭ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਪਿੰਡਾਂ ਵਿਚੋਂ ਹੰੁਦਾ ਹੋਇਆ ਥਰਮਲ ਮਾਰਕੀਟ ਲਹਿਰਾ ਮੁਹੱਬਤ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਜੀ ਆਇਆ ਆਖਦਿਆਂ ਸਿੰਘ ਸਾਹਿਬਾਨ ਨੂੰ ਸਿਰੋਪਾਉ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮਾਰਕੀਟ ਦੀ ਸੰਗਤ ਤੋਂ ਇਲਾਵਾ ਮੁਲਾਜ਼ਮ ਆਗੂ ਬਲਜੀਤ ਸਿੰਘ ਬਰਾੜ ਬੋਦੀਵਾਲਾ, ਜਸਵਿੰਦਰ ਸਿੰਘ ਛਿੰਦਾ ਖ਼ਾਲਸਾ, ਸੁਖਮੰਦਰ ਸਿੰਘ ਲਹਿਰਾ ਮੁਹੱਬਤ, ਜਗਤਾਰ ਸਿੰਘ ਬਾਠ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਵਿਵੇਕ ਆਸ਼ਰਮ ਜਲਾਲ ਵਿਖੇ ਸੰਤ ਬਾਬਾ ਕਰਨੈਲ ਦਾਸ ਦੀ ਸਾਲਾਨਾ ਬਰਸੀ 7 ਨੂੰ <br/> ਅਗਲੀ ਖ਼ਬਰ ਰਾਸ਼ਟਰੀ ਅਤੇ ਡਾਇਮੰਡ ਜੁਬਲੀ 'ਚ ਹਿੱਸਾ ਲੈ ਕੇ ਪਰਤੇ ਬਠਿੰਡਾ ਦੇ ਸਕਾਊਟਸ ਅਤੇ ਗਾਈਡਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।