31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗਿਆਨੀ ਜਸਵਿੰਦਰ ਸਿੰਘ ਦਾ ਗੁ: ਮੰਜੀ ਸਾਹਿਬ ਕੋਟਾਂ ਪੁੱਜਣ 'ਤੇ ਸਨਮਾਨ

ਅਜੀਤ ਡੈਸਕ 01-06-2025
ਬੀਜਾ, 31 ਮਈ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਨਜ਼ਦੀਕ ਹੀ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਵਿਖੇ ਪੁੱਜੇ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਦਾ ਸਥਾਨਕ ਪ੍ਰਬੰਧਕਾਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਸਿੰਘ ਸਾਹਿਬ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਇਸ ਪਾਵਨ ਪਵਿੱਤਰ ਧਰਤੀ 'ਤੇ ਪੁੱਜ ਕੇ ਉਨ੍ਹਾਂ ਨੂੰ ਡਾਢਾ ਸਕੂਨ ਮਿਲਿਆ ਹੈ ਅਤੇ ਮਨ ਨੂੰ ਖ਼ੁਸ਼ੀ ਹੈ ਕਿ ਮੇਰੀ ਤੇ ਪੀਰੀ ਦੇ ਮਾਲਕ ਇਸ ਧਰਤੀ ਨੂੰ ਭਾਗ ਲਾਏ |
ਪਿਛਲੀ ਖ਼ਬਰ ਡਾ. ਰਣਜੀਤ ਨੇ ਜ਼ੀਰੋ ਤਕਨੀਕ ਨਾਲ 110 ਕਿੱਲੋ ਵਜ਼ਨੀ ਮਹਿਲਾ ਦੇ ਦੋਵੇਂ ਗੋਡਿਆਂ ਦੀ ਕੀਤੀ ਸਫਲ ਸਰਜਰੀ ਅਗਲੀ ਖ਼ਬਰ ਸਾਡੀ ਸੰਸਥਾ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ - ਵਿੱਕੀ ਸਾਹਨੇਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।