31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਈਸੜੂ ਚੌਂਕੀ ਦਾ ਚਾਰਜ ਲਿਆ

ਅਜੀਤ ਡੈਸਕ 01-06-2025
ਈਸੜੂ, 31 ਮਈ (ਬਲਵਿੰਦਰ ਸਿੰਘ)-ਪੁਲੀਸ ਜ਼ਿਲ੍ਹਾ ਖੰਨਾ ਅਧੀਨ ਪੈਂਦੀ ਪੁਲੀਸ ਚੌਂਕੀ ਈਸੜੂ ਦਾ ਚਾਰਜ ਸਬ-ਇੰਸਪੈਕਟਰ ਚਰਨਜੀਤ ਸਿੰਘ ਭੁਰਥਲਾ ਨੇ ਲੈ ਲਿਆ ਹੈ, ਜੋ ਖੰਨਾ ਤੋਂ ਬਦਲਕੇ ਆਏ ਹਨ | ਸਬ-ਇੰਸਪੈਕਟਰ ਚਰਨਜੀਤ ਸਿੰਘ ਭੁਰਥਲਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਥਾਣੇਦਾਰ ਮੁਖ਼ਤਿਆਰ ਸਿੰਘ, ਮੁਨਸ਼ੀ ਬਿਕਰਮਜੀਤ ਸਿੰਘ ਭੰਗੂ, ਹੌਲਦਾਰ ਹਰਬੰਸ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਬਾਰ ਦੇ ਆਪਸੀ ਝਗੜੇ ਦੀ ਜਾਂਚ ਵਿਚ 3 ਵਕੀਲਾਂ ਦੇ ਨਾਮ ਐਫ. ਆਈ. ਆਰ. 'ਚੋਂ ਹਟਾਏ ਅਗਲੀ ਖ਼ਬਰ ਐਮ. ਜੀ. ਸੀ. ਏ. ਐਸ. ਮਾਡਲ ਸਕੂਲ ਵਿਚ ਕਿਰਨ ਬਾਲਾ ਦੀ ਸੇਵਾ ਮੁਕਤੀ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।