31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ 'ਚ ਮਾਪੇ ਅਧਿਆਪਕ ਮਿਲਣੀ ਸਮੇਂ ਛਬੀਲ ਲਗਾਈ

ਅਜੀਤ ਡੈਸਕ 01-06-2025
ਸਾਹਨੇਵਾਲ, 31 ਮਈ (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਮਾਪੇ ਅਧਿਆਪਕ ਮਿਲਣੀ ਸਮੇਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ ਤੇ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸਕੂਲ ਵਿਚ ਛਬੀਲ ਲਗਾਈ ਗਈ¢ ਪੀ. ਟੀ. ਐੱਮ. ਦੌਰਾਨ, ਮਾਪਿਆਂ ਨੂੰ ਅਧਿਆਪਕਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ, ਆਪਣੇ ਬੱਚੇ ਦੇ ਵਿੱਦਿਅਕ ਪ੍ਰਦਰਸ਼ਨ ਨੂੰ ਸਮਝਣ ਅਤੇ ਸੁਧਾਰ ਦੇ ਮੌਕਿਆਂ 'ਤੇ ਚਰਚਾ ਕਰਨ ਦਾ ਮੌਕਾ ਮਿਲਿਆ¢
ਪਿਛਲੀ ਖ਼ਬਰ ਸੀ. ਐੱਚ. ਸੀ. ਸਾਹਨੇਵਾਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਅਗਲੀ ਖ਼ਬਰ ਵਿਸ਼ਵ ਸਨਾਤਨ ਧਰਮ ਸਭਾ ਵਲੋਂ ਪੰਜਾਬ ਦੇ ਜ਼ਿਲ੍ਹਾ ਤੇ ਕਸਬਿਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਮਹੀਨੇ 'ਚ ਮੁਕੰਮਲ ਕੀਤੀ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।