22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਰਮਜੀਤ ਸਿੰਘ ਢਿੱਲੋਂ ਵਲੋਂ ਢੀਂਡਸਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 02-06-2025
ਮਾਛੀਵਾੜਾ ਸਾਹਿਬ, 1 ਜੂਨ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢ ਪਰਮਜੀਤ ਢਿੱਲੋਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਇੱਕ ਮਹਾਨ ਨੇਤਾ ਸਨ, ਜਿਨ੍ਹਾਂ ਨੇ ਪੇਂਡੂ ਵਿਕਾਸ, ਸਮਾਜਿਕ ਨਿਆਂ ਅਤੇ ਸਰਬ ਪੱਖੀ ਵਿਕਾਸ ਵਰਗੇ ਮੁੱਦਿਆਂ ਦੀ ਵਕਾਲਤ ਕੀਤੀ¢
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਕਿਸਾਨ ਹਰਪ੍ਰੀਤ ਸਿੰਘ ਹੋਰ ਕਿਸਾਨਾਂ ਲਈ ਬਣਿਆ ਪੇ੍ਰਰਨਾ ਸੋ੍ਰਤ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।