19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਅਜੀਤ ਡੈਸਕ 03-09-2025
ਖੰਨਾ, 2 ਸਤੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਰੇਲਵੇ ਸਟੇਸ਼ਨ ਨੇੜੇ ਗੋਬਿੰਦਗੜ੍ਹ ਵਾਲੇ ਪਾਸੇ ਇਕ ਅਣਪਛਾਤੇ ਵਿਅਕਤੀ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਇਹ ਹਾਦਸਾ ਕਿੱਲੋਮੀਟਰ ਨੰਬਰ 333/22-24 ਦੇ ਨੇੜੇ ਵਾਪਰਿਆ | ਮਿ੍ਤਕ ਦੀ ਉਮਰ ਲਗਭਗ 45 ਤੋਂ 46 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਨੰੂ ਕਿਸੇ ਅਣਪਛਾਤੀ ਰੇਲਗੱਡੀ ਨੇ ਟੱਕਰ ਮਾਰ ਦਿੱਤੀ | ਜੀ. ਆਰ. ਪੀ. ਖੰਨਾ ਦੇ ਅਨੁਸਾਰ ਮਿ੍ਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ | ਜੇਕਰ ਕਿਸੇ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ ਤਾਂ ਜੀ. ਆਰ. ਪੀ. ਚੌਕੀ ਖੰਨਾ ਨਾਲ ਸੰਪਰਕ ਕੀਤਾ ਜਾਵੇ | ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ |

ਪਿਛਲੀ ਖ਼ਬਰ ਸੌਂਦ ਵਲੋਂ ਹੜ੍ਹ ਤੋਂ ਬਚਾਅ ਲਈ 'ਗੈਬ ਦੀ ਪੁਲੀ' ਦੀ ਸਫ਼ਾਈ ਕਰਨ ਦੇ ਆਦੇਸ਼ <br/> ਅਗਲੀ ਖ਼ਬਰ ਰੋਪੜ ਥਰਮਲ ਪਲਾਂਟ ਦੇ ਐੱਸ. ਡੀ. ਓ. ਤੋਂ ਕਾਰ ਖੋਹਣ 'ਤੇ 4 ਖਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।