09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 22-10-2025
ਮਾਛੀਵਾੜਾ ਸਾਹਿਬ, 21 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਆਂਗਣਵਾੜੀ ਸੈਂਟਰ ਨੰਬਰ 122 ਵਿਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸੈਂਟਰ ਵਿਚ ਫੁੱਲਾਂ ਨਾਲ ਸਜਾਵਟ ਕਰ ਰੰਗੋਲੀ ਬਣਾਈ ਗਈ ¢ ਸਮਾਗਮ ਦੌਰਾਨ ਕੌਂਸਲਰ ਸੁਰਿੰਦਰ ਕੁਮਾਰ ਛਿੰਦੀ ਮੁੱਖ ਮਹਿਮਾਨ ਵਜੋਂ ਪੁੱਜੇ ਜਿਨ੍ਹਾਂ ਸਾਰਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ¢ ਉਨ੍ਹਾਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਿਹਾ ਅਤੇ ਬੱਚਿਆਂ ਨੂੰ ਮਠਿਆਈਆਂ, ਫਰੂਟੀਆਂ, ਚਾਕਲੇਟ, ਬਿਸਕੁਟ ਆਦਿ ਵੰਡੇ ਗਏ ¢ ਇਸ ਮੌਕੇ ਪਰਮਜੀਤ ਸਿੰਘ ਨੀਲੋਂ, ਹੈਲਪਰ ਗੁਰਪ੍ਰੀਤ ਕੌਰ, ਡਾ. ਮਦਨਪਾਲ ਸਿੰਘ, ਸਾਬਕਾ ਇੰਸਪੈਕਟਰ ਜਗਦੇਵ ਸਿੰਘ, ਗੁਲਸ਼ਨ ਕੁਮਾਰ, ਕੁਲਵੰਤ ਕੌਰ ਨੀਲੋਂ, ਬੱਬੂ ਰਾਣੀ, ਮਨੀਸ਼ਾ, ਮਲਕੀਤ ਕੌਰ, ਕੰਨਚਾ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ 75 ਲੱਖ ਦੀ ਠੱਗੀ ਮਾਰਨ ਵਾਲੀ ਲੜਕੀ ਤੇ ਮਾਪਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।