27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਚੰਗੀਆਂ ਸੇਵਾਵਾਂ ਦੇਣ ਬਦਲੇ ਮੈਨੇਜਰ ਕੇਹਰ ਸਿੰਘ ਤੇ ਮੈਨੇਜਰ ਜੋਗਾ ਸਿੰਘ ਦਾ ਸਨਮਾਨ

ਅਜੀਤ ਡੈਸਕ 23-11-2025
ਬੀਜਾ, 22 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼ਹੀਦਾਂ ਦੇ ਸਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਰਾਣਵਾਂ ਵਿਖੇ ਗੁਰਮਤਿ ਸਮਾਗਮ ਅਤੇ ਵਿਸ਼ਾਲ ਨਗਰ ਕੀਰਤਨ ਮੌਕੇ ਗੁਰਦੁਆਰਾ ਸ੍ਰੀ ਰੇਲੂ ਸਾਹਿਬ ਦੇ ਮੈਨੇਜਰ ਕੇਹਰ ਸਿੰਘ ਮਗਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਜੋਗਾ ਸਿੰਘ ਨੂੰ ਸਮਾਗਮਾਂ ਅਤੇ ਨਗਰ ਕੀਰਤਨ ਵਿੱਚ ਚੰਗੀਆਂ ਸੇਵਾਵਾਂ ਦੇਣ ਬਦਲੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਮੈਨੇਜਰ ਸੁਖਦੇਵ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਸਰਦਾਰਨੀ ਅਜੀਤ ਕੌਰ ਯਾਦਗਾਰੀ ਸ਼ਬਦ ਗਾਇਨ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।