28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਹਿਕਾਰੀ ਮਿਲਕ ਸਭਾ ਨੇ ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਦਿੱਤੀ

ਅਜੀਤ ਡੈਸਕ 23-11-2025
ਰਾੜਾ ਸਾਹਿਬ, 22 ਨਵੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਸਹਿਕਾਰੀ ਮਿਲਕ ਸਭਾ ਘੁਡਾਣੀ ਕਲਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਪੰਦਰਾਂ ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਦਸ ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦਿੱਤੀ | ਦੋਵਾਂ ਸਕੂਲਾਂ ਦੇ ਮੁਖੀਆਂ ਅਤੇ ਸਟਾਫ਼ ਨੇ ਸਹਿਕਾਰੀ ਸਭਾ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਸਮੇਂ ਹਰਮਿੰਦਰ ਸਿੰਘ ਚੇਅਰਮੈਨ ਮਿਲਕ ਪਲਾਂਟ ਲੁਧਿਆਣਾ, ਪਿ੍ੰਸੀਪਲ ਸੁਰਿੰਦਰ ਕੌਰ, ਸੈਂਟਰ ਇੰਚਾਰਜ ਬਲਜੀਤ ਕੌਰ ਬੋਪਾਰਾਏ, ਸਰਪੰਚ ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਮੀਤ ਪ੍ਰਧਾਨ, ਕੇਸਰ ਸਿੰਘ ਮੈਂਬਰ, ਕੁਲਜੀਤ ਸਿੰਘ ਮੈਂਬਰ, ਚਰਨਜੀਤ ਸਿੰਘ ਮੈਂਬਰ, ਬਿੰਦਰ ਸਿੰਘ ਪੰਚ, ਅਵਤਾਰ ਸਿੰਘ, ਅਮਰਜੀਤ ਸਿੰਘ, ਸੁਖਪ੍ਰੀਤ ਸਿੰਘ ਨਿਰਮਲ ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ |
ਪਿਛਲੀ ਖ਼ਬਰ ਮਹਾਰਾਸ਼ਟਰ ਸਰਕਾਰ ਵਲੋਂ ਸ਼ਹੀਦੀ ਸ਼ਤਾਬਦੀ ਮੌਕੇ ਸਿੱਖ ਸ਼ਹੀਦਾਂ ਦਾ ਇਤਿਹਾਸ ਪੜ੍ਹਾਉਣ ਦਾ ਫ਼ੈਸਲਾ ਬਹੁਤ ਸ਼ਲਾਘਾਯੋਗ-ਸ਼... ਅਗਲੀ ਖ਼ਬਰ ਜਥੇਦਾਰ ਖੱਟੜਾ ਤੇ ਜਥੇਦਾਰ ਜੱਲ੍ਹਾ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ 'ਚ ਸੰਗਤ ਨੂੰ ਵੱਡੀ ਗਿਣਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।