28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਹਾਰਾਸ਼ਟਰ ਸਰਕਾਰ ਵਲੋਂ ਸ਼ਹੀਦੀ ਸ਼ਤਾਬਦੀ ਮੌਕੇ ਸਿੱਖ ਸ਼ਹੀਦਾਂ ਦਾ ਇਤਿਹਾਸ ਪੜ੍ਹਾਉਣ ਦਾ ਫ਼ੈਸਲਾ ਬਹੁਤ ਸ਼ਲਾਘਾਯੋਗ-ਸ਼ਾਹਪੁਰ

ਅਜੀਤ ਡੈਸਕ 23-11-2025
ਪਾਇਲ, 22 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਮਹਾਰਾਸ਼ਟਰ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸਿੱਖ ਸ਼ਹਾਦਤਾਂ (1500-1765) ਨੂੰ ਪੜਾਉਣ ਦਾ ਫ਼ੈਸਲਾ ਲਿਆ ਹੈ ¢ ਇਸ ਵਾਰੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਸਿੱਖ ਸ਼ਹੀਦਾਂ ਦਾ ਇਤਿਹਾਸ ਸਿਲੇਬਸ 'ਚ ਪੜਾਉਣ ਦਾ ਫ਼ੈਸਲਾ ਲੈ ਕੇ ਵੱਡਾ ਤੇ ਸ਼ਲਾਘਾਯੋਗ ਕੰਮ ਕੀਤਾ ਹੈ ¢ ਹੋਰਨਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਉਪਰੋਕਤ ਫ਼ੈਸਲੇ ਦਾ ਸਵਾਗਤ ਕਰਨ ਵਾਲਿਆਂ ਵਿਚ ਅਮਰਜੀਤ ਸਿੰਘ ਮਾਂਗਟ, ਹਰਪ੍ਰੀਤ ਸਿੰਘ ਤੂਰ, ਆੜ੍ਹਤੀ ਅਮਰਜੀਤ ਸਿੰਘ ਕੋਟਲੀ, ਗੁਰਦੀਪ ਸਿੰਘ ਅੜੈ੍ਹਚਾਂ, ਜਗਦੇਵ ਸਿੰਘ ਜੱਗਾ, ਪਿ੍ਤਪਾਲ ਸਿੰਘ, ਗੁਰਚਰਨ ਸਿੰਘ ਨਵਾਂ ਪਿੰਡ, ਮਨਜੀਤ ਸਿੰਘ ਘੁਡਾਣੀ, ਗੁਰਦੀਪ ਸਿੰਘ ਮੌਂਟੀ ਰਾਏ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ ਬੱਬੂ, ਮਾਸਟਰ ਅਮਰਜੀਤ ਸਿੰਘ, ਉਜਾਗਰ ਸਿੰਘ ਸ਼ਾਮਲ ਹਨ¢
ਪਿਛਲੀ ਖ਼ਬਰ ਮੰਤਰੀ ਸੌਂਦ ਨੇ ਸਫਲ ਨਗਰ ਕੀਰਤਨ ਸਵਾਗਤ ਸਮਾਰੋਹ ਲਈ ਧੰਨਵਾਦ ਪ੍ਰਗਟਾਇਆ ਅਗਲੀ ਖ਼ਬਰ ਸਹਿਕਾਰੀ ਮਿਲਕ ਸਭਾ ਨੇ ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।