28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅੰਮਿ੍ਤ ਕੌਰ ਲਾਪਰਾਂ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਬਣੀ

ਅਜੀਤ ਡੈਸਕ 23-11-2025
ਰਾੜਾ ਸਾਹਿਬ, 22 ਨਵੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਪਾਰਟੀ ਦੀਆਂ ਗਤੀਵਿਧੀਆਂ ਵਿਚ ਪ੍ਰਭਾਵਸ਼ਾਲੀ ਸ਼ਮੂਲੀਅਤ ਨੂੰ ਲੈ ਕੇ ਅੰਮਿ੍ਤ ਕੌਰ ਲਾਪਰਾਂ ਨੂੰ ਪਾਰਟੀ ਹਾਈਕਮਾਨ ਵਲੋਂ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਬੀਬੀ ਲਾਪਰਾਂ ਨੇ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਿਧਾਇਕ ਹਲਕਾ ਪਾਇਲ ਅਤੇ ਗੁਰਪ੍ਰੀਤ ਕੌਰ ਘੁਡਾਣੀ ਹਲਕਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਲਗਨ ਨਾਲ ਬਾਖੂਬੀ ਨਿਭਾਉਣਗੇ |
ਪਿਛਲੀ ਖ਼ਬਰ ਐਮ. ਜੀ. ਸੀ. ਏ. ਐਸ. ਸਕੂਲ ਵਿਚ ਦੂਜਾ, ਦੋ ਦਿਨਾਂ ਇੰਟਰ ਸਕੂਲ ਵਾਲੀਬਾਲ (ਅੰਡਰ-17) ਟੂਰਨਾਮੈਂਟ ਅਗਲੀ ਖ਼ਬਰ ਪਿੰਡ ਗਿੱਦੜੀ ਦਾ ਟਕਸਾਲੀ ਕਾਂਗਰਸੀ ਪਰਿਵਾਰ ਹਲਕਾ ਵਿਧਾਇਕ ਗਿਆਸਪੁਰਾ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।