03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਰਤਾਰ ਨਗਰ, ਮੜੀਆਂ ਰੋਡ ਇਲਾਕਿਆਂ ਦੀ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 05-12-2025
ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)-11 ਕੇ. ਵੀ. ਖੰਨਾ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ 5 ਦਸੰਬਰ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ | ਜਿਸ ਨਾਲ ਕਰਤਾਰ ਨਗਰ, ਨੰਦ ਸਿੰਘ ਐਵਿਨਿਊ, ਆਨੰਦ ਨਗਰ, ਨਾਭਾ ਕਲੋਨੀ, ਮੜੀਆਂ ਰੋਡ, ਸਰਕਾਰੂ ਮੱਲ ਸਕੂਲ ਆਦਿ ਦੀ ਸਪਲਾਈ ਪ੍ਰਭਾਵਿਤ ਰਹੇਗੀ |
ਪਿਛਲੀ ਖ਼ਬਰ ਬਲੀਏਵਾਲ ਨੇ ਭਾਜਪਾ ਦੇ ਬਲਾਕ ਸੰਮਤੀ ਉਮੀਦਵਾਰਾਂ ਦੇ ਨਾਲ ਜਾ ਕੇ ਭਰਵਾਏ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਧਰਨਾ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।