02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮਾਸਟਰ ਦਹੇੜੂ ਨੂੰ ਬੀਜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦਾ ਉਮੀਦਵਾਰ ਬਣਾਉਣਾ ਸ਼ਲਾਘਾਯੋਗ ਉਪਰਾਲਾ- ਕਾਕਾ ਬੀਜਾ

ਅਜੀਤ ਡੈਸਕ 05-12-2025
ਬੀਜਾ, 4 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਜ਼ਿਲ੍ਹਾ ਪ੍ਰੀਸ਼ਦ ਬੀਜਾ ਜੋਨ ਤੋਂ ਆਮ ਆਦਮੀ ਪਾਰਟੀ ਵਲੋਂ ਪੜ੍ਹੇ ਲਿਖੇ, ਸੂਝਵਾਨ ਆਗੂ, ਮੈਂਬਰ ਪਲੇਨਿੰਗ ਬੋਰਡ, ਹਲਕਾ ਖੰਨਾ ਦੇ ਸੰਗਠਨ ਇੰਚਾਰਜ ਮਾਸਟਰ ਅਵਤਾਰ ਸਿੰਘ ਦਹੇੜੂ ਨੂੰ ਉਮੀਦਵਾਰ ਬਣਾਉਣ 'ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜਨੀਤੀ ਵਿਗਿਆਨ 'ਚ ਮਾਸਟਰ ਡਿਗਰੀ ਹੋਲਡਰ ਤੇ ਨਾਮਵਰ ਬੁਲਾਰੇ ਕਾਕਾ ਸਤਵਿੰਦਰ ਸਿੰਘ ਗਰੇਵਾਲ ਬੀਜਾ ਨੇ ਕਰਦਿਆਂ ਆਖਿਆ ਕਿ ਮਾਸਟਰ ਦਹੇੜੂ ਸਿੱਖਿਆ ਖੇਤਰ ਦੀ ਨਾਮਵਰ ਸ਼ਖ਼ਸੀਅਤ ਹੋਣ ਕਰਕੇ ਇਲਾਕੇ ਅੰਦਰ ਚੰਗਾ ਅਸਰ ਰਸੂਖ਼ ਵੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਲਈ ਗੁਰਿੰਦਰ ਸਿੰਘ ਢੋਡੇ, ਲਾਡੀ ਜੱਸੜ ਦੀ ਪਤਨੀ ਕਾਂਗਰਸ ਵਲੋਂ ਚੋਣ ਮੈਦਾਨ 'ਚ ਅਗਲੀ ਖ਼ਬਰ ਸੰਮਤੀ ਜ਼ੋਨ ਡੇਹਲੋਂ ਤੋਂ ਆਪ ਦੇ ਜਗਰੂਪ ਸਿੰਘ ਗਿੱਲ ਵਲੋਂ ਨਾਮਜ਼ਦਗੀ ਪੱਤਰ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।