01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ਼੍ਰੋ. ਅ. ਦ. ਦੇ ਉਮੀਦਵਾਰ ਹਰਜੋਤ ਮਾਂਗਟ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ <br/>

ਅਜੀਤ ਡੈਸਕ 05-12-2025
ਮਾਛੀਵਾੜਾ ਸਾਹਿਬ, 4 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਉਮੀਦਵਾਰ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਨੌਜਵਾਨ ਆਗੂ ਹਰਜੋਤ ਸਿੰਘ ਮਾਂਗਟ ਨੇ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤੇ ਹਨ ¢ ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਨਗਿੰਦਰ ਸਿੰਘ ਮਾਂਗਟ, ਕੁਲਜਿੰਦਰ ਸਿੰਘ ਖੇੜਾ ਆਦਿ ਵੀ ਮੌਜੂਦ ਸਨ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਉਨ੍ਹਾਂ 'ਤੇ ਜੋ ਵਿਸ਼ਵਾਸ ਪ੍ਰਗਟਾ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ, ਉਹ ਉਨ੍ਹਾਂ ਦੀਆਂ ਆਸਾਂ 'ਤੇ ਖਰਾ ਉਤਰਦਿਆਂ ਇਹ ਸੀਟ ਭਾਰੀ ਬਹੁਮਤ ਨਾਲ ਜਿੱਤਣਗੇ ¢

ਪਿਛਲੀ ਖ਼ਬਰ ਬਲਾਕ ਸੰਮਤੀ ਖੰਨਾ ਲਈ 71 ਆਪ, ਅਕਾਲੀ, ਕਾਂਗਰਸ, ਬਸਪਾ ਅਤੇ ਆਜ਼ਾਦ ਉਮੀਦਵਾਰਾਂ ਨੇ ਕਾਗ਼ਜ਼ ਦਾਖ਼ਲ ਕੀਤੇ ਅਗਲੀ ਖ਼ਬਰ ਭਾਜਪਾ ਆਗੂ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੀਲੋਂ ਕਲਾਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।